ਨਾ ਮੈਂ ਕਦੇ ਸਿਆਸਤ ਤੋਂ ਰਿਟਾਇਰ ਹੋਈ ਸੀ ਤੇ ਨਾ ਕਦੇ ਹੋਵਾਂਗੀ : ਸੋਨੀਆ ਗਾਂਧੀ

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਸਿਆਸਤ ਤੋਂ ਆਪਣੇ ਸੰਨਿਆਸ ਦੀਆਂ ਖਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਾ ਉਹ ਕਦੇ ਰਿਟਾਇਰ ਹੋਈ ਸੀ ਤੇ ਨਾ ਕਦੇ ਹੋਵੇਾਂਗੀ। ਕਾਂਗਰਸ ਨੇਤਾ ਅਲਕਾ ਲਾਂਬਾ ਨੇ ਇਹ ਜਾਣਕਾਰੀ ਦਿੱਤੀ।
ਅਲਕਾ ਲਾਂਬਾ ਨੇ ਕਿਹਾ ਕਿ ਉਨ੍ਹਾਂ ਦੀ ਸੋਨੀਆ ਗਾਂਧੀ ਤੋਂ ਇਸ ਮੁੱਦੇ ‘ਤੇ ਉਨ੍ਹਾਂ ਦੀ ਗੱਲ ਹੋਈ। ਅਲਕਾ ਨੇ ਕਿਹਾ ਮੈਂ ਮੀਡੀਆ ਵਿਚ ਆ ਰਹੀ ਮੈਡਮ ਦੀ ਰਿਟਾਇਰਮੈਂਟ ਨਾਲ ਜੁੜੀਆਂ ਖਬਰਾਂ ਬਾਰੇ ਉਨ੍ਹਾਂ ਨੂੰ ਦੱਸਿਆ ਤਾਂ ਉਨ੍ਹਾਂ ਨੇ ਹੱਸਦੇ ਹੋਏ ਕਿਹਾ ਕਿ ਮੈਂ ਕਦੇ ਰਿਟਾਇਰ ਨਹੀਂ ਹੋਈ ਸੀ ਤੇ ਅੱਗੇ ਵੀ ਕਦੇ ਨਹੀਂ ਹੋਵਾਂਗੀ। ਸੋਨੀਆ ਗਾਂਧੀ ਦਾ ਇਹ ਸਟੇਟਮੈਂਟ ਇਸ ਲਈ ਆਇਆ ਹੈ ਕਿਉਂਕਿ ਰਾਏਪੁਰ ਵਿਚ ਦਿੱਤੇ ਭਾਵੁਕ ਭਾਸ਼ਣ ਦੇ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਸੋਨੀਆ ਹੁਣ ਸਿਆਸਤ ਤੋਂ ਸੰਨਿਆਸ ਲੈ ਸਕਦੀ ਹੈ। ਇਨ੍ਹਾਂ ਅਟਕਲਾਂ ‘ਤੇ ਰੋਕ ਲਗਾਉਣ ਲਈ ਹੀ ਉਨ੍ਹਾਂ ਦਾ ਬਿਆਨ ਆਇਆ ਹੈ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र