ਖੁਸ਼ਬੂ ਪੰਜਾਬ ਦੀ

Latest news
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਪਨੇ ਨੂੰ ਪੂਰਾ ਕਰਨ ਲਈ ਆਓ ਅਸੀਂ ਸਾਰੇ ਸਵੱਛ ਭਾਰਤ ਅਭਿਆਨ ਦਾ ਹਿੱਸਾ ਬਣੀਏ: ਗੌਰਵ ਅਰੋੜਾ

ਲੁਧਿਆਣਾ(ਮੋਨਿਕਾ)ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਨ ਕੀ ਬਾਤ ਪ੍ਰੋਗਰਾਮ ਹੈਬੋਵਾਲ ਮੰਡਲ ਦੇ ਪ੍ਰਧਾਨ ਗੌਰਵ ਅਰੋੜਾ ਦੀ ਪ੍ਰਧਾਨਗੀ ਹੇਠ ਵਾਰਡ ਨੰ.92,93,94,79 ਵਿੱਚ ਸੱਤ ਥਾਵਾਂ ’ਤੇ ਲੋਕਾਂ ਨੇ ਸੁਣਿਆ। ਮਨ ਕੀ ਬਾਤ ਪ੍ਰੋਗਰਾਮ ‘ਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਕੌਂਸਲਰ ਰਾਸ਼ੀ ਅਗਰਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਇਸ ਮੌਕੇ ਗੌਰਵ ਅਰੋੜਾ ਨੇ ਕਿਹਾ ਕਿ ‘ਮਨ ਕੀ ਬਾਤ’ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਲੋਕਾਂ ਵੱਲੋਂ ਅਪਣਾਏ ਗਏ ਸਵੱਛਤਾ ਅਭਿਆਸਾਂ ‘ਤੇ ਵੀ ਚਾਨਣਾ ਪਾਇਆ | ਅਤੇ ਕਿਹਾ ਕਿ ‘ਸਵੱਛ ਭਾਰਤ’ ਇੱਕ ਜਨ ਅੰਦੋਲਨ ਬਣ ਗਿਆ ਹੈ, ਅੱਜ ਸਾਨੂੰ ਸਾਰਿਆਂ ਨੂੰ ਮਿਲ ਕੇ ਸਵੱਛ ਭਾਰਤ ਦੇ ਨਿਰਮਾਣ ਲਈ ਕੰਮ ਕਰਨਾ ਪਵੇਗਾ ਤਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਨਾ ਪੂਰਾ ਹੋਵੇਗਾ।

Loading

Scroll to Top