ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਹੁਣ ਪੰਜਾਬ ‘ਚ ਕੇਂਦਰੀ ਬਲ ਹੋਣਗੇ ਤਾਇਨਾਤ

ਚੰਡੀਗੜ੍ਹ: ਪੰਜਾਬ ‘ਚ ਹੁਣ ਕੇਂਦਰੀ ਬਲਾਂ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਆਪਣੀ ਮੁਲਾਕਾਤ ਵਿੱਚ ਇਸਦੀ ਮੰਗ ਕੀਤੀ ਸੀ ਜਿਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਵਾਨ ਕਰ ਲਿਆ ਹੈ। ਪੰਜਾਬ ਵਿੱਚ ਅਗਲੇ ਕੁਝ ਦਿਨਾਂ ਤੋਂ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਤੇ ਅੰਮ੍ਰਿਤਸਰ ਵਿਖੇ ਜੀ 20 ਸੰਮੇਲਨ ਸ਼ੁਰੂ ਹੋਣਾ ਹੈ। ਇਨ੍ਹਾਂ ਸਮਾਗਮਾਂ ਕਾਰਨ ਪੰਜਾਬ ਵਿੱਚ ਬਹੁਤ ਸਾਰੇ ਵਿਦੇਸ਼ੀ ਮਹਿਮਾਨ ਠਹਿਰਣਗੇ। ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲਗਦੀ ਹੋਣ ਕਾਰਨ ਕੇਂਦਰੀ ਬਲਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਕੇਂਦਰੀ ਬਲ ਹਾਲ ਦੀ ਘੜੀ 6 ਮਾਰਚ ਤੋਂ 16 ਮਾਰਚ ਤੱਕ ਤਾਇਨਾਤ ਰਹਿਣਗੇ ਅਤੇ 30 ਤੋਂ 40 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ।

Loading

Scroll to Top