“ਇਟਲੀ ਦੀ ਰਾਜਧਾਨੀ ਰੋਮ ਵਿਖੇ ਯੂਕਰੇਨ ਹਮਲੇ ਦੇ ਵਿਰੋਧ ਵਿੱਚ ਲੋਕਾਂ ਵਲੋਂ ਭਾਰੀ ਰੋਸ ਪ੍ਰਦਰਸ਼ਨ”
*ਲਗਭਗ 50 ਹਜਾਰ ਦੇ ਕਰੀਬ ਇਕੱਠੇ ਹੋਏ ਲੋਕਾਂ ਨੇ “ਸ਼ਾਂਤੀ”ਦੀ ਕੀਤੀ ਮੰਗ* ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)”ਬੀਤੇ ਕੁਝ ਦਿਨਾਂ ਤੋਂ ਯੂਕਰੇਨ ਉੱਤੇ ਰੂਸ ਦੁਆਰਾ ਕੀਤੇ ਜਾ ਰਹੇ ਹਮਲੇ ਦੇ ਵਿਰੋਧ ਵਿੱਚ ਸਮੁੱਚੇ ਸੰਸਾਰ ਅੰਦਰ ਰੋਸ ਅਤੇ ਗੁੱਸੇ ਦੀ ਲਹਿਰ ਦਿਖਾਈ ਦੇ ਰਹੀ ਹੈ, ਕਿਉਂਕਿ ਇਸ ਜੰਗ ਚ, ਇਨਸਾਨੀਅਤ ਦਾ ਬਹੁਤ ਵੱਡਾ ਮਾਲੀ ਅਤੇ ਜਾਨੀ ਨੁਕਸਾਨ […]
“ਇਟਲੀ ਦੀ ਰਾਜਧਾਨੀ ਰੋਮ ਵਿਖੇ ਯੂਕਰੇਨ ਹਮਲੇ ਦੇ ਵਿਰੋਧ ਵਿੱਚ ਲੋਕਾਂ ਵਲੋਂ ਭਾਰੀ ਰੋਸ ਪ੍ਰਦਰਸ਼ਨ” Read More »