ਅਮੋਲਕ ਸਿੰਘ ਗਾਖਲ ਤੇ ਗਾਖਲ ਪਰਿਵਾਰ ਵਲੋਂ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਸਖਤ ਨਿੰਦਾ
ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)- ਅਮੋਲਕ ਸਿੰਘ ਗਾਖਲ, ਗਾਖਲ ਗਰੁੱਪ ਅਤੇ ਗਾਖਲ ਪਰਿਵਾਰ ਵਲੋਂ ਕਬੱਡੀ ਦੇ ਸੁਪਰਸਟਾਰ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਸਖਤ ਸ਼ਬਦਾਂ `ਚ ਨਿੰਦਾ ਕੀਤੀ ਗਈ ਹੈ। ਉਹ ਐੱਨ.ਆਰ.ਆਈ ਹੋਣ ਦੇ ਬਾਵਜੂਦ ਵੀ ਹਰ ਸਾਲ ਪੰਜਾਬ ਆ ਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਵਾਲੇ ਪਾਸੇ ਲਾਉਣ ਲਈ ਵੱਡਾ […]
ਅਮੋਲਕ ਸਿੰਘ ਗਾਖਲ ਤੇ ਗਾਖਲ ਪਰਿਵਾਰ ਵਲੋਂ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਸਖਤ ਨਿੰਦਾ Read More »