ਪਿੰਡ ਭੈਣੀ ਬੜਿੰਗਾਂ (ਰਾਏਕੋਟ) ’ਚ 10ਵਾਂ ਫ੍ਰੀ ਮੈਡੀਕਲ ਚੈੱਕਅਪ ਕੈਂਪ 27 ਮਾਰਚ ਨੂੰ
ਰਾਏਕੋਟ (ਦੇਸ ਪੰਜਾਬ ਟਾਈਮਜ਼)- ਪਿੰਡ ਭੈਣੀ ਬੜਿੰਗਾ (ਰਾਏਕੋਟ) ਵਿਖੇ 10ਵਾਂ ਫ੍ਰੀ ਮੈਡੀਕਲ ਚੈੱਕਅਪ ਕੈਂਪ 27 ਮਾਰਚ ਦਿਨ ਐਤਵਾਰ ਨੂੰ ਗੁਰਦੁਆਰਾ ਸਿੱਧਸਰ ਡੇਰਾ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ ਜਿਸ ਵਿਚ ਮਾਹਿਰ ਡਾਕਟਰਾਂ ਦੀ ਟੀਮ ਪਹੁੰਚ ਕੇ ਲੋਕਾਂ ਦਾ ਚੈੱਕਅਪ ਕਰਨਗੀਆਂ। ਇਸ ਕੈਂਪ ਵਿਚ ਅੱਖਾਂ, ਹੱਡੀਆਂ, ਦਿਲ, ਪੇਟ […]
ਪਿੰਡ ਭੈਣੀ ਬੜਿੰਗਾਂ (ਰਾਏਕੋਟ) ’ਚ 10ਵਾਂ ਫ੍ਰੀ ਮੈਡੀਕਲ ਚੈੱਕਅਪ ਕੈਂਪ 27 ਮਾਰਚ ਨੂੰ Read More »