ਵਾਸ਼ਿੰਗਟਨ ਵਿਚ ਭਾਰਤੀ ਦੂਤਘਰ ਵਿੱਚ ਆਜ਼ਾਦੀ ਦਿਵਸ ਮਨਾਇਆ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤ ਦਾ 77 ਵਾਂ ਆਜ਼ਾਦੀ ਦਿਵਸ ਇਥੇ ਇੰਡੀਆ ਹਾਊਸ ਵਿਚ ਮਨਾਇਆ ਗਿਆ। ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਮਹਾਤਮਾ ਗਾਂਧੀ ਦੀ ਯਾਦਗਾਰ ‘ਤੇ ਸ਼ਰਧਾਂਜਲੀ ਦੇਣ ਉਪਰੰਤ ਰਾਸ਼ਟਰੀ ਝੰਡਾ ਲਹਿਰਾਇਆ। ਇਸ ਉਪਰੰਤ ਹੋਏ ਸਮਾਗਮ ਵਿਚ ਸੰਧੂ ਨੇ ਭਾਰਤ ਦੇ ਵਿਕਾਸ ਦੀ ਗੱਲ ਕੀਤੀ। ਉਨਾਂ ਨੇ ਜੀ-20 ਦੀ ਭਾਰਤ ਨੂੰ ਮਿਲੀ ਅਗਵਾਈ ਦਾ ਵਿਸ਼ੇਸਸ਼ […]
ਵਾਸ਼ਿੰਗਟਨ ਵਿਚ ਭਾਰਤੀ ਦੂਤਘਰ ਵਿੱਚ ਆਜ਼ਾਦੀ ਦਿਵਸ ਮਨਾਇਆ Read More »