Author name: Jatinder Rawat

समृद्ध पंजाब बनाने में कोई कमी नहीं छोड़ेगी पंजाब सरकार – डिप्टी स्पीकर

स्वतंत्रता दिवस के मौके पर जालंधर में फहराया तिरंगा स्वतंत्रता संग्राम में पंजाबियों के बलिदान को किया नमन शानदार प्रदर्शन करने वाले अधिकारियों/कर्मचारियों एवं लोक सेवा हेतु संगठनों/संस्थाओं का सम्मान जालंधर, 15 अगस्त: पंजाब विधान सभा के डिप्टी स्पीकर श्री जै कृष्ण सिंह रौड़ी ने कहा कि पंजाब को खुशहाल और समृद्ध बनाने के लिए मुख्यमंत्री […]

Loading

समृद्ध पंजाब बनाने में कोई कमी नहीं छोड़ेगी पंजाब सरकार – डिप्टी स्पीकर Read More »

ਡਿਪਟੀ ਸਪੀਕਰ ਵਲੋਂ ਆਜ਼ਾਦੀ ਦਿਹਾੜੇ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 230 ਸ਼ਖਸੀਅਤਾਂ/ਸੰਸਥਾਵਾਂ ਦਾ ਸਨਮਾਨ

ਜਲੰਧਰ :   77ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ 230 ਸ਼ਖਸੀਅਤਾਂ/ਸੰਸਥਾਵਾਂ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵਲੋਂ ਪ੍ਰਸੰਸ਼ਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਵਾਲੀਆਂ ਸ਼ਖਸੀਅਤਾਂ ਵਿੱਚ ਇੰਸਪੈਕਟਰ ਨਵਦੀਪ ਸਿੰਘ, ਸੀਨੀਅਰ ਕਾਂਸਟੇਬਲ ਬਰਿੰਦਰ ਕੁਮਾਰ, ਸਮਾਜ ਸੇਵਕ

Loading

ਡਿਪਟੀ ਸਪੀਕਰ ਵਲੋਂ ਆਜ਼ਾਦੀ ਦਿਹਾੜੇ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 230 ਸ਼ਖਸੀਅਤਾਂ/ਸੰਸਥਾਵਾਂ ਦਾ ਸਨਮਾਨ Read More »

प्रशासन किसी भी अप्रिय स्थिति से निपटने के लिए तैयार

फिल्लौर से लोहियां तक धुस्सी बांध का अलग-अलग टीमों द्वारा निरीक्षण डिप्टी कमिश्नर ने ड्रेनेज विभाग को बांध पर लगातार गश्त करने का आदेश नदी के किनारे रहने वाले लोगों को सतर्क रहने को कहा जालंधर/शाहकोट/फिल्लौर,- हिमाचल में भारी बारिश के चलते सतलुज दरिया में पानी का स्तर बढने के चलते डिप्टी कमिश्नर श्री विशेष

Loading

प्रशासन किसी भी अप्रिय स्थिति से निपटने के लिए तैयार Read More »

स्वतंत्रता दिवस के अवसर पर सांस्कृतिक विविधताओं की प्रस्तुति ने बांधा समय

जालंधर- 77वें स्वतंत्रता दिवस के अवसर पर स्थानीय गुरु गोबिंद सिंह स्टेडियम में जिला स्तरीय कार्यक्रम आयोजित किया गया, जिसमें पंजाब विधानसभा के डिप्टी स्पीकर श्री जै कृष्ण सिंह रोड़ी ने मुख्य अतिथि के तौर पर भाग लिया, विभिन्न स्कूलों और कॉलेजों के छात्रों द्वारा देशभक्ति पर आधारित शानदार सांस्कृतिक प्रस्तुतियां पेश की गई। जिला स्तरीय कार्यक्रम

Loading

स्वतंत्रता दिवस के अवसर पर सांस्कृतिक विविधताओं की प्रस्तुति ने बांधा समय Read More »

ਭਗਵੰਤ ਮਾਨ ਝੂਠੇ ਵਾਅਦੇ ਕਰਨ ਵਿੱਚ ਮਾਹਿਰ : ਜੈਵੀਰ ਸ਼ੇਰਗਿੱਲ

‘ਆਪ‘ ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ‘ਵਾਈਟ ਪੇਪਰ‘ ਜਾਰੀ ਕਰੇ ਚੰਡੀਗੜ੍ਹ-ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਵਾਅਦੇ ਕਰਨ ਵਿਚ ਮਾਹਿਰ ਦੱਸਦਿਆਂ, ਕਿਹਾ ਕਿ ਮੁੱਖ ਮੰਤਰੀ ਵਲੋਂ ਬੀਤੇ ਦਿਨ ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਦਿੱਤੇ ਆਪਣੇ ਭਾਸ਼ਣ ਦੌਰਾਨ ਪੰਜਾਬ ਨੂੰ ਅਗਲੇ ਆਜ਼ਾਦੀ ਦਿਹਾੜੇ ਤੱਕ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਦਾਅਵਾ ਉਨ੍ਹਾਂ ਦੀਆਂ (ਮਾਨ ਦੀ) ਖੋਖਲੀਆਂ ਗੱਲਾਂ ਨੂੰ ਸਪੱਸ਼ਟ ਤੌਰ ‘ਤੇ ਉਜਾਗਰ ਕਰਦਾ ਹੈ, ਜਿਨ੍ਹਾਂ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ 3 ਮਹੀਨਿਆਂ ਦੇ ਅੰਦਰ ਨਸ਼ੇ ਨੂੰ ਖਤਮ ਕਰ ਦੇਣਗੇ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੇ ਖਤਰਨਾਕ ਰੂਪ ਧਾਰਨ ਕਰ ਲਿਆ ਹੈ।  ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਮਾਨ ਸਰਕਾਰ ਆਪਣੇ ਕਾਰਜਕਾਲ ਦਾ ਡੇਢ ਸਾਲ ਪੂਰਾ ਕਰ ਲਵੇਗੀ ਅਤੇ ਇਹ ਸ਼ਰਮਨਾਕ ਹੈ ਕਿ ਮੁੱਖ ਮੰਤਰੀ ਨੂੰ ਨਸ਼ਿਆਂ ਦੇ ਖਾਤਮੇ ਲਈ ਅਜੇ ਹੋਰ ਸਾਲ ਦੀ ਲੋੜ ਹੈ।  ਉਹ ਮਾਨ ਤੋਂ ਪੁੱਛਣਾ ਚਾਹੁੰਦੇ ਸਨ ਕਿ ਉਨ੍ਹਾਂ ਦੀ ਸਰਕਾਰ ਹੁਣ ਤੱਕ ਕੀ ਕਰ ਰਹੀ ਸੀ।  ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਨਾਲ ਨਜਿੱਠਣ ਲਈ ਸਰਕਾਰ ਦੀ ਗੈਰ-ਸੰਜੀਦਗੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੱਤਾ ਵਿਚ ਇੰਨਾ ਸਮਾਂ ਬਿਤਾਉਣ ਤੋਂ ਬਾਅਦ ਵੀ ਮੁੱਖ ਮੰਤਰੀ ਕੋਲ ਇਸ ਤੋਂ ਵੱਧ ਕਹਿਣ ਨੂੰ ਕੁਝ ਨਹੀਂ ਹੈ ਕਿ ਨਸ਼ੇ ਖਿਲਾਫ ਕਾਰਵਾਈ ਕਰਨ ਦਾ ਖਾਕਾ ਤਿਆਰ ਹੈ। ਸ਼ੇਰਗਿੱਲ ਨੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਆਪ’ ਸਰਕਾਰ ਦੀ ਦੋਸ਼-ਖੇਡ ਦੀ ਸਿਆਸਤ ਅਤੇ ਪੰਜਾਬ ਪ੍ਰਤੀ ਉਦਾਸੀਨ ਰਵੱਈਆ ਸੂਬੇ ‘ਚ ਨਸ਼ਾਖੋਰੀ ਅਤੇ ਤਸਕਰੀ ਦੀ ਅੱਗ ਨੂੰ ਭੜਕਾ ਰਿਹਾ ਹੈ।  ਪੰਜਾਬ ਭਾਜਪਾ ਦੇ ਪਰਮਾਨੇਂਟ ਇਨਵਾਇਟੀ ਮੈਂਬਰ ਸ਼ੇਰਗਿੱਲ ਨੇ ਦੁੱਖ ਪ੍ਰਗਟ ਕੀਤਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਭਿਆਨਕ ਕਾਰਜਕਾਲ ਦੌਰਾਨ ਨਸ਼ਿਆਂ ਦੇ ਓਵਰਡੋਜ਼ ਨਾਲ 200 ਤੋਂ ਵੱਧ ਮੌਤਾਂ ਹੋਈਆਂ ਹਨ।  ਸਮੱਸਿਆ ਦੀ ਗੰਭੀਰਤਾ ਇਸ ਗੱਲ ਤੋਂ ਜ਼ਾਹਰ ਹੁੰਦੀ ਹੈ ਕਿ ਲਗਭਗ ਹਰ ਦੂਜੇ ਦਿਨ ਸੂਬੇ ਦੇ ਕਿਸੇ ਨਾ ਕਿਸੇ ਜ਼ਿਲੇ ‘ਚੋਂ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ। ਜਿਸ ‘ਤੇ ਉਨ੍ਹਾਂ ਸਵਾਲ ਕੀਤਾ ਕਿ ‘ਆਪ’ ਸਰਕਾਰ ਵੱਲੋਂ ਕੀਤੇ ਬਦਲਾਅ ਦਾ ਵਾਅਦਾ ਕਿੱਥੇ ਹੈ। ਸ਼ੇਰਗਿੱਲ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਨਸ਼ਿਆਂ ਅਤੇ ਖਾਸ ਕਰਕੇ ਚਿੱਟੇ ਵਿਰੁੱਧ ਕੋਈ ਠੋਸ ਕਾਰਵਾਈ ਕਰਨ ‘ਚ ਨਾਕਾਮ ਰਹੀ ਹੈ, ਜੋ ਸੂਬੇ ਲਈ ਘਾਤਕ ਸਿੱਧ ਹੋ ਰਿਹਾ ਹੈ।  ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਨਾਲ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਮੁੱਖ ਮੰਤਰੀ ਨੂੰ ਠੋਸ ਅੰਕੜੇ ਪੇਸ਼ ਕਰਨ ਲਈ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ ਨਸ਼ਿਆਂ ਦੇ ਕਾਰੋਬਾਰ ‘ਚ ਕਿੰਨੀਆਂ ਵੱਡੀਆਂ ਮੱਛੀਆਂ ਫੜੀਆਂ ਹਨ। ਜ਼ਿਕਰਯੋਗ ਹੈ ਕਿ 6 ਦਸੰਬਰ, 2022 ਨੂੰ ਸੁਪਰੀਮ ਕੋਰਟ ਨੇ ਵੀ ਪੰਜਾਬ ਸਰਕਾਰ ਦੀ ਡਰੱਗ ਤਸਕਰੀ ਨਾਲ ਨਜਿੱਠਣ ‘ਚ ਨਾਕਾਮੀ ਲਈ ਖਿਚਾਈ ਕੀਤੀ ਸੀ।  ਇਸ ਤੋਂ ਇਲਾਵਾ 11 ਅਗਸਤ, 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਸੇਵਨ ਵਿੱਚ ਹੋ ਰਹੇ ਵਾਧੇ ‘ਤੇ ਚਿੰਤਾ ਪ੍ਰਗਟਾਈ ਸੀ।  ਸ਼ੇਰਗਿੱਲ ਨੇ ਕਿਹਾ ਕਿ ਨਸ਼ਿਆਂ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ ਦੀ ਬਜਾਏ ‘ਆਪ’ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨਸ਼ਿਆਂ ਅਤੇ ਇਸ ਦੀ ਤਸਕਰੀ ਨੂੰ ਵਧਾ ਰਹੀ ਹੈ। ਸ਼ੇਰਗਿੱਲ ਨੇ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਬੱਚਿਆਂ ‘ਤੇ ਵੀ ਗੰਭੀਰ ਚਿੰਤਾ ਪ੍ਰਗਟਾਈ।  ਉਨ੍ਹਾਂ ਕਿਹਾ ਕਿ 1 ਫਰਵਰੀ 2023 ਨੂੰ ਪੰਜਾਬ ਦੇ ਰਾਜਪਾਲ ਨੇ ਵੀ ਕਿਹਾ ਸੀ ਕਿ ਪੰਜਾਬ ਦੇ ਸਕੂਲਾਂ ਵਿੱਚ ਨਸ਼ਾ ਦਾਖਲ ਹੋ ਗਿਆ ਹੈ।  ਰਾਜਪਾਲ ਨੇ ਤਾਂ ਇੱਥੋਂ ਤੱਕ ਕਿਹਾ ਸੀ ਕਿ ਜਦੋਂ ਵੀ ਉਹ ਪਿੰਡਾਂ ਦਾ ਦੌਰਾ ਕਰਦੇ ਹਨ ਤਾਂ ਲੋਕ ਉਨ੍ਹਾਂ ਨੂੰ ਦੱਸਦੇ ਹਨ ਕਿ ਕਰਿਆਨੇ ਵਾਂਗ ਜਨਰਲ ਸਟੋਰਾਂ ‘ਤੇ ਨਸ਼ੇ ਉਪਲਬਧ ਹਨ।  ਭਾਜਪਾ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਤੋਂ ਇਸ ਵਾਰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਮੰਗ ਕੀਤੀ ਹੈ। ਸ਼ੇਰਗਿੱਲ ਨੇ ਆਪਣੀ ਮੰਗ ਨੂੰ ਦੁਹਰਾਇਆ ਕਿ ‘ਆਪ’ ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਜਾ ਰਹੇ ਕਦਮਾਂ ‘ਤੇ ‘ਵਾਈਟ ਪੇਪਰ’ ਲਿਆਵੇ।

Loading

ਭਗਵੰਤ ਮਾਨ ਝੂਠੇ ਵਾਅਦੇ ਕਰਨ ਵਿੱਚ ਮਾਹਿਰ : ਜੈਵੀਰ ਸ਼ੇਰਗਿੱਲ Read More »

ਪੰਜਾਬੀ ਸਿਨੇਮਾ ‘ਚ ਨਵੀਂ ਆਮਦ ਅਦਾਕਾਰਾ  ਸਿਸ਼੍ਰਟੀ ਜੈਨ

ਸਿਸ਼੍ਰਟੀ ਜੈਨ ਛੋਟੇ ਪਰਦੇ ਯਾਨੀ ਕੀ ਟੈਲੀਵਿਜ਼ਨ ਦੀ ਨਾਮੀਂ ਅਦਾਕਾਰਾ ਹੈ ਜਿਸਨੇ ਛੋਟੇ ਪਰਦੇ ਦੇ ਵੱਡੇ ਸੀਰੀਅਲਾਂ ਵਿਚ ਵੱਖਰੀ ਪਛਾਣ ਬਣਾਉਣ ਤੋਂ ਬਾਅਦ ਫ਼ਿਲਮੀ ਪਰਦੇ ਵੱਲ ਕਦਮ ਵਧਾਉਦਿਆਂ ਆਪਣੀ ਵੱਡੀ ਅਤੇ ਵੱਖਰੀ ਪਛਾਣ ਬਣਾਈ ਹੈ।ਹੁਣ ਜਲਦ ਹੀ ਦਰਸ਼ਕ ਸ੍ਰਿਸ਼ਟੀ ਜੈਨ ਨੂੰ ਨਿਰਮਾਤਾ ਤੋਂ ਹੀਰੋ ਬਣੇ ਅਮੀਕ ਵਿਰਕ ਨਾਲ ਫ਼ਿਲਮ ਜੂਨੀਅਰ ਵਿੱਚ ਬਤੌਰ ਅਦਾਕਾਰਾ ਨਜ਼ਰ ਆਵੇਗੀ।ਇਸ

Loading

ਪੰਜਾਬੀ ਸਿਨੇਮਾ ‘ਚ ਨਵੀਂ ਆਮਦ ਅਦਾਕਾਰਾ  ਸਿਸ਼੍ਰਟੀ ਜੈਨ Read More »

“MERI MAATI MERA DESH CAMPAIGN AT AIR FORCE STATION, BHISIANA”

       Jalandhar –            To commemorate 75 years of Independence, Azadi Ka Amrit Mahotsav (AKAM) is being celebrated as the people led initiative. The Govt of India has launched ‘Meri Maati Mera Desh Campaign’ as a continuation for celebration of AKAM. Various activities in line with the theme were conducted at Air Force Station Bhisiana from 09 to 15 Aug 2023.

Loading

“MERI MAATI MERA DESH CAMPAIGN AT AIR FORCE STATION, BHISIANA” Read More »

ਅਮਰੀਕਾ ਵਿਚ 5 ਭਾਰਤੀਆਂ ਸਣੇ 21 ਸ਼ੱਕੀ ਬਾਲ ਤਸਕਰ ਗ੍ਰਿਫ਼ਤਾਰ

ਕੈਲੀਫੋਰਨੀਆ: ਕੇਰਨ ਕਾਉਂਟੀ ਵਿਚ 5 ਭਾਰਤੀਆਂ ਸਣੇ 21 ਸ਼ੱਕੀ ਬਾਲ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਸਕਰਾਂ ’ਤੇ ਬੱਚਿਆਂ ਨੂੰ ਭਰਮਾਉਣ ਲਈ ਨੁਕਸਾਨਦੇਹ ਸਮੱਗਰੀ ਭੇਜਣ ਅਤੇ ਜਿਨਸੀ ਹਮਲੇ ਦੇ ਇਲਜ਼ਾਮ ਹਨ। ਜ਼ਿਲ੍ਹਾ ਅਟਾਰਨੀ ਸਿੰਥੀਆ ਜ਼ਿਮਰ ਨੇ ਦਸਿਆ ਕਿ ਕੇਰਨ ਕਾਉਂਟੀ ਵਿਚ 9 ਤੋਂ 12 ਅਗੱਸਤ ਤਕ 21 ਸ਼ੱਕੀ ਬਾਲ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ

Loading

ਅਮਰੀਕਾ ਵਿਚ 5 ਭਾਰਤੀਆਂ ਸਣੇ 21 ਸ਼ੱਕੀ ਬਾਲ ਤਸਕਰ ਗ੍ਰਿਫ਼ਤਾਰ Read More »

ਮਨੀਪੁਰ ਹਿੰਸਾ ਦੀ ਜਾਂਚ CBI ਦੇ 53 ਅਫ਼ਸਰ ਕਰਨਗੇ: ਟੀਮ ‘ਚ 29 ਔਰਤਾਂ

ਸੀਬੀਆਈ ਨੇ ਬੁੱਧਵਾਰ ਨੂੰ ਮਣੀਪੁਰ ਹਿੰਸਾ ਮਾਮਲਿਆਂ ਦੀ ਜਾਂਚ ਲਈ 53 ਅਧਿਕਾਰੀਆਂ ਦੀ ਸੂਚੀ ਤਿਆਰ ਕੀਤੀ ਹੈ। ਇਨ੍ਹਾਂ ਵਿੱਚ 29 ਔਰਤਾਂ ਵੀ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਨੂੰ ਦੇਸ਼ ਭਰ ਦੇ ਸੀਬੀਆਈ ਦਫ਼ਤਰਾਂ ਤੋਂ ਇਕੱਠਾ ਕੀਤਾ ਗਿਆ ਹੈ। ਅਜਿਹੀ ਹਿੰਸਾ ਦੇ ਮਾਮਲਿਆਂ ਵਿੱਚ ਡਿਪਟੀ ਸੁਪਰਡੈਂਟ ਆਫ਼ ਪੁਲਿਸ ਨੂੰ ਨਿਗਰਾਨੀ ਅਧਿਕਾਰੀ ਨਹੀਂ ਬਣਾਇਆ ਜਾ ਸਕਦਾ, ਇਸ ਲਈ

Loading

ਮਨੀਪੁਰ ਹਿੰਸਾ ਦੀ ਜਾਂਚ CBI ਦੇ 53 ਅਫ਼ਸਰ ਕਰਨਗੇ: ਟੀਮ ‘ਚ 29 ਔਰਤਾਂ Read More »

ਪੰਜਾਬ ਦੇ 69 ਹੋਰ ਪਿੰਡਾਂ ’ਚ ਹੜ੍ਹ, ਪਾਣੀ ਦੀ ਮਾਰ ਹੇਠਲੇ ਪਿੰਡਾਂ ਦੀ ਗਿਣਤੀ 114 ਤੱਕ ਪੁੱਜੀ

ਗੁਰਦਾਸਪੁਰ- ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਕਾਰਜਾਂ ਲਈ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ, ਫੌਜ ਅਤੇ ਬੀਐੱਸਐੱਫ ਦੀਆਂ ਕਈ ਟੀਮਾਂ ਨੂੰ ਲਗਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭਾਖੜਾ ਅਤੇ ਪੌਂਗ ਡੈਮਾਂ ਤੋਂ ਵਾਧੂ ਪਾਣੀ ਛੱਡਣ ਤੋਂ ਬਾਅਦ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਦੇ ਵੱਡੇ ਹਿੱਸੇ ਵਿੱਚ ਪਾਣੀ ਭਰ ਗਿਆ ਹੈ।

Loading

ਪੰਜਾਬ ਦੇ 69 ਹੋਰ ਪਿੰਡਾਂ ’ਚ ਹੜ੍ਹ, ਪਾਣੀ ਦੀ ਮਾਰ ਹੇਠਲੇ ਪਿੰਡਾਂ ਦੀ ਗਿਣਤੀ 114 ਤੱਕ ਪੁੱਜੀ Read More »

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...