ਪੰਜਾਬ ਪੁਲਿਸ ਕ੍ਰਾਈਮ ਹੌਟਸਪਾਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ’ਤੇ ਵਧਾਏਗੀ ਸੀ.ਸੀ.ਟੀ.ਵੀ. ਨਿਗਰਾਨੀ : ਡੀਜੀਪੀ ਪੰਜਾਬ
– ਡੀਜੀਪੀ ਗੌਰਵ ਯਾਦਵ ਨੇ ਕਾਨੂੰਨ ਅਤੇ ਵਿਵਸਥਾ ਦਾ ਜਾਇਜ਼ਾ ਲੈਣ ਲਈ ਸੀਨੀਅਰ ਫੀਲਡ ਅਫਸਰਾਂ ਅਤੇ ਆਪਰੇਸ਼ਨਲ ਵਿੰਗਾਂ ਦੇ ਮੁਖੀਆਂ ਨਾਲ ਕੀਤੀ ਰਾਜ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ – ਸੂਬੇ ਵਿੱਚ ‘ਛੋਟੇ ਅਪਰਾਧਾਂ ਨੂੰ ਨੱਥ ਪਾਉਣਾ’ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ – ਸੀਪੀਐਸ/ਐਸਐਸਪੀਜ਼ ਨੂੰ ਸੁਤੰਤਰ ,ਪਾਰਦਰਸ਼ੀ ਅਤੇ ਨਿਰਪੱਖ ਪੰਚਾਇਤੀ ਚੋਣਾਂ ਯਕੀਨੀ ਬਣਾਉਣ ਦੇ ਨਿਰਦੇਸ਼ – […]