ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ
ਭੀਖੀ, (ਕਮਲ ਜਿੰਦਲ) ਸੜਕ ਸੁਰੱਖਿਆ ਫੋਰਸ ਵੱਲੋਂ ਸ਼ਹਿਰ ਭੀਖੀ ਦੀ ਮੇਨ ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਸੜਕ ਤੋਂ ਪਿੱਛੇ ਹਟਵਾਏ ਗਏ। ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਟੀਮ ਇੰਚਾਰਜ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਸੜਕੀ ਹਾਦਸਿਆਂ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਤੇ ਟਰੈਫਿਕ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਸੜਕ ਸੁਰੱਖਿਆ ਫੋਰਸ […]
ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ Read More »