ਅਡਾਨੀ ਗਰੁੱਪ ਖ਼ਿਲਾਫ਼ ਪ੍ਰਦਰਸ਼ਨ ਕਾਰਨ ਹਵਾਈ ਉਡਾਣਾਂ ਪ੍ਰਭਾਵਿਤ
ਨੈਰੋਬੀ ਕੀਨੀਆ ਸਰਕਾਰ ਅਤੇ ਭਾਰਤ ਦੇ ਉਦਯੋਗਪਤੀ ਗੌਤਮ ਅਡਾਨੀ ਦੀ ਅਗਵਾਈ ਵਾਲੇ ਅਡਾਨੀ ਗਰੁੱਪ ਦਰਮਿਆਨ ਹੋਏ ਸਮਝੌਤੇ ਦੇ ਵਿਰੋਧ ਵਿੱਚ ਅੱਜ ਦੇਸ਼ ਦੇ ਮੁੱਖ ਹਵਾਈ ਅੱਡੇ ’ਤੇ ਸੈਂਕੜੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ, ਜਿਸ ਕਾਰਨ ਉਡਾਣਾਂ ਪ੍ਰਭਾਵਿਤ ਹੋਈਆਂ ਅਤੇ ਸੈਂਕੜੇ ਯਾਤਰੀ ਹਵਾਈ ਅੱਡੇ ’ਤੇ ਫਸੇ ਰਹੇ। ਸਰਕਾਰ ਨੇ ਕਿਹਾ ਕਿ ਅਡਾਨੀ ਗਰੁੱਪ ਨਾਲ ਉਸਾਰੀ ਅਤੇ ਸੰਚਾਲਨ […]
ਅਡਾਨੀ ਗਰੁੱਪ ਖ਼ਿਲਾਫ਼ ਪ੍ਰਦਰਸ਼ਨ ਕਾਰਨ ਹਵਾਈ ਉਡਾਣਾਂ ਪ੍ਰਭਾਵਿਤ Read More »