ਜਗਦੀਸ਼ ਟਾਈਟਲਰ ਸਜ਼ਾ ਸੁਣਾਏ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਵਾਗਤ
ਅੰਮ੍ਰਿਤਸਰ : ਦਿੱਲੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ ਹੈ। ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਕੇਸ ਵਿੱਚ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਦੇ ਫੈਸਲੇ ’ਤੇ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਮਿਲਣ ਦੀ […]
ਜਗਦੀਸ਼ ਟਾਈਟਲਰ ਸਜ਼ਾ ਸੁਣਾਏ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਵਾਗਤ Read More »