ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਮੌਜੂਦ ਸਾਧਨਾਂ ਤੇ ਜਗ੍ਹਾ ਦੀ ਸੁਚੱਜੀ ਵਰਤੋਂ ਤੇ ਪ੍ਰਬੰਧਨ ਕਰਨ ਦੇ ਹੁਕਮ
ਪਾਣੀ, ਸਾਫ਼-ਸਫ਼ਾਈ, ਬੈਠਣ ਤੇ ਸੁਰੱਖਿਆ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਲਈ ਕੰਪਲੈਕਸ ਦਾ ਕੀਤਾ ਅਚਨਚੇਤ ਨਿਰੀਖਣ ਮਾਨਸੂਨ ਤੋਂ ਪਹਿਲਾਂ 500 ਬੂਟੇ ਲਗਾਉਣ ਦੀ ਸ਼ੁਰੂਆਤ ਤੋਂ ਇਲਾਵਾ ਪਾਣੀ ਤੇ ਬਿਜਲੀ ਦੀ ਦੁਰਵਰਤੋਂ ‘ਤੇ ਨਜ਼ਰ ਰੱਖਣ ਲਈ ਪੂਰੇ ਕੰਪਲੈਕਸ ਲਈ ਸੁਪਰਵਾਈਜ਼ਰ ਨਿਯੁਕਤ ਕਰਨ ਦੇ ਨਿਰਦੇਸ਼ ਜਲੰਧਰ- (RAWAT)- ਵਧੀਕ ਡਿਪਟੀ ਕਮਿਸ਼ਨਰ ਅਮਿਤ ਸਰੀਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਅਚਨਚੇਤ ਚੈਕਿੰਗ ਕੀਤੀ ਤਾਂ ਜੋ […]