ਜਦੋਂ ਕੈਬਨਿਟ ਮੰਤਰੀ ਨੇ ਖੁਦ ਕੀਤੀ ਬੱਸ ਅੱਡੇ ਦੀ ਜਾਂਚ -ਬੱਸਾਂ ਅੱਡੇ ਉਤੇ ਨਾ ਰੋਕਣ ਦਾ ਲਿਆ ਗੰਭੀਰ ਨੋਟਿਸ
• ਅੱਡਾ ਇੰਚਾਰਜ ਨੂੰ ਕੀਤਾ ਤਲਬ, ਸਫਾਈ ਪ੍ਰਬੰਧ ਸੁਧਾਰਨ ਦੀ ਵੀ ਕੀਤੀ ਹਦਾਇਤ ਰਈਆ, ਕਮਲਜੀਤ ਸੋਨੂੰ)—ਅੱਜ ਸਵੇਰ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ ਟੀ ਓ, ਜਿੰਨਾ ਵੱਲੋਂ ਬੀਤੇ ਦਿਨੀਂ ਜੰਡਿਆਲਾ ਗੁਰੂ ਦੇ ਅੱਡੇ ਉਤੇ ਬੱਸਾਂ ਨਾ ਰੁਕਣ ਕਾਰਨ ਅੱਡਾ ਇੰਚਾਰਜ ਦੀ ਡਿਊਟੀ ਲਗਵਾਈ ਗਈ ਸੀ, ਵੱਲੋਂ ਬੱਸ ਅੱਡੇ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ […]