ਮਾਨ ਵੱਲੋਂ ਪਟਿਆਲਾ ਘਟਨਾ ਦੀ ਤੁਰੰਤ ਜਾਂਚ ਦੇ ਹੁਕਮ, ਕਿਹਾ-‘ਇੱਕ ਵੀ ਦੋਸ਼ੀ ਬਖਸ਼ਿਆ ਨਹੀਂ ਜਾਊ’
ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਵਾਪਰੀ ਅੱਜ ਘਟਨਾ ਨੂੰ ਲੈ ਕੇ ਡੀਜੀਪੀ ਤੇ ਸਾਰੇ ਵੱਡੇ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਮੀਟਿੰਗ ਮਗਰੋਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਫਸਰਾਂ ਨੂੰ ਸਖਤ ਹਿਦਾਇਤ ਦਿੱਤੀ ਹੈ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ। ਪੰਜਾਬ ਵਿਰੋਧੀ ਤਾਕਤਾਂ […]
ਮਾਨ ਵੱਲੋਂ ਪਟਿਆਲਾ ਘਟਨਾ ਦੀ ਤੁਰੰਤ ਜਾਂਚ ਦੇ ਹੁਕਮ, ਕਿਹਾ-‘ਇੱਕ ਵੀ ਦੋਸ਼ੀ ਬਖਸ਼ਿਆ ਨਹੀਂ ਜਾਊ’ Read More »