ਪੰਜ ਸਾਲ ਪੂਰੇ ਕਰਾਂਗਾ, ਅਸਤੀਫ਼ਾ ਨਹੀਂ ਦੇਵਾਂਗਾ : ਇਮਰਾਨ ਖ਼ਾਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਸੋਮਵਾਰ ਨੂੰ ਬੇਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਹਨਾਂ ਵੱਲੋਂ ਇਸਲਾਮਾਬਾਦ ‘ਚ ਰੈਲੀ ਕੀਤੀ ਗਈ। ਇਸ ਦੌਰਾਨ ਇਮਰਾਨ ਖਾਨ ਨੇ ਜੰਮ ਕੇ ਭੜਾਸ ਕੱਢੀ। ਉਹਨਾਂ ਕਿਹਾ ਕਿ ਪਹਿਲੇ ਦਿਨ ਤੋਂ ਸਰਕਾਰ ਗਿਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹ ਪਾਕਿਸਤਾਨ ਦੇ ਵਿਕਾਸ ਲਈ […]
ਪੰਜ ਸਾਲ ਪੂਰੇ ਕਰਾਂਗਾ, ਅਸਤੀਫ਼ਾ ਨਹੀਂ ਦੇਵਾਂਗਾ : ਇਮਰਾਨ ਖ਼ਾਨ Read More »