ਆਪਣੇ ਦੋਸਤ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ਹੇਠ ਬਰੈਂਪਟਨ ਵਾਸੀ ਨੂੰ ਹੋਈ ਉਮਰ ਕੈਦ
ਬਰੈਂਪਟਨ (ਰਾਜ ਗੋਗਨਾ/ ਕੁਲਤਰਨ ਪਧਿਆਣਾ )—ਕੈਨੇਡਾ ਬਰੈਂਪਟਨ ਦੇ ਭਾਰਤੀ ਮੂਲ ਦੇ ਅਜੈ ਛਿੱਬਰ ਉਮਰ (54 ) ਸਾਲ ਨੂੰ ਬੇਰਹਿਮੀ ਨਾਲ ਸ਼ਰਾਬੀ ਦੇ ਨਸ਼ੇ ਚ’ ਕਤਲ ਕਰਨ ਦੇ ਦੋਸ਼ ਹੇਠ ਬਰੈਂਪਟਨ (ਕੈਨੇਡਾ) ਦੇ ਹੀ ਚੂਰਾਮਨ ਰਾਮਗੜੂ (48) ਸਾਲਾ ਨਾਮੀ ਦੌਸ਼ੀ ਨੂੰ ਅਦਾਲਤ ਨੇ 12 ਸਾਲਾਂ ਤੱਕ ਪੈਰੋਲ ਦੀ ਸੰਭਾਵਨਾ ਤੋਂ ਬਿਨਾਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।ਇਹ ਮਾਮਲਾ 5 ਜੁਲਾਈ, ਸੰਨ 2019 ਨੂੰ ਦੁਪਹਿਰ […]
ਆਪਣੇ ਦੋਸਤ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ਹੇਠ ਬਰੈਂਪਟਨ ਵਾਸੀ ਨੂੰ ਹੋਈ ਉਮਰ ਕੈਦ Read More »