ਕੈਂਸਰ ਦੇ ਰੋਗ ਤੋ ਪੀੜ੍ਹਤ ਅਮਰੀਕਾ ਦੀ ਸਾਬਕਾ ਵਿਦੇਸ਼ ਸਕੱਤਰ ਮੈਡੇਲੀਨ ਅਲਬ੍ਰਾਈਟ ਦਾ 84 ਸਾਲ ਦੀ ਉਮਰ ਵਿੱਚ ਦੇਹਾਂਤ
ਵਾਸਿੰਗਟਨ (ਰਾਜ ਗੋਗਨਾ ): ਪੱਛਮੀ ਵਿਦੇਸ਼ ਨੀਤੀ ਨੂੰ ਚਲਾਉਣ ਵਿੱਚ ਮਦਦ ਕਰਨ ਵਾਲੀ ਪਹਿਲੀ ਮਹਿਲਾ ਅਮਰੀਕੀ ਵਿਦੇਸ਼ ਮੰਤਰੀ ਮੈਡੇਲਿਨ ਅਲਬ੍ਰਾਈਟ ਦਾ ਬੀਤੇਂ ਦਿਨ ਦਿਹਾਂਤ ਹੋ ਗਿਆ ਉਹ 84 ਸਾਲਾਂ ਦੇ ਸਨ। ਮੌਤ ਦਾ ਕਾਰਨ ਉਹਨਾਂ ਨੂੰ ਕੈਂਸਰ ਸੀ, ਅਲਬ੍ਰਾਈਟ ਦੀ ਮੋਤ ਦੀ ਖ਼ਬਰ ਉਹਨਾਂ ਦੇ ਪਰਿਵਾਰ ਨੇ ਬੁੱਧਵਾਰ ਨੂੰ ਟਵਿੱਟਰ ਜ਼ਰੀਏ ਦਿੱਤੀ ।ਅਲਬ੍ਰਾਈਟ ਰਾਸ਼ਟਰਪਤੀ ਬਿਲ ਕਲਿੰਟਨ ਦੇ ਪ੍ਰਸ਼ਾਸਨ ਵਿੱਚ ਇੱਕ […]