ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ
ਜਲੰਧਰ- ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਸਮੇਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਹੋਰ ‘ਆਪ’ ਆਗੂ ਹਾਜ਼ਰ ਸਨ। ਨਾਮਜ਼ਦਗੀ ਭਰਨ ਤੋਂ ਪਹਿਲਾਂ ਮਹਿੰਦਰ ਭਗਤ […]
ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ Read More »