ਸਿੱਧੂ ਦੇ ਅਸਤੀਫੇ ਪਿੱਛੋਂ ਸੁਖਜਿੰਦਰ ਰੰਧਾਵਾ ਨੂੰ ਮਿਲ ਸਕਦੀ ਹੈ ਪੰਜਾਬ ਪ੍ਰਧਾਨ ਦੀ ਕਮਾਨ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਸਤੀਫ਼ਾ ਦੇ ਚੁੱਕੇ ਹਨ। ਕਾਂਗਰਸ ਪਾਰਟੀ ਅੰਦਰ ਨਵਾਂ ਸੂਬਾ ਪ੍ਰਧਾਨ ਚੁਣਨ ਦੀ ਕਵਾਇਦ ਤੇਜ਼ ਹੋ ਗਈ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਣੇ ਸੂਬਾ ਪ੍ਰਧਾਨ ਬਣਨ ਦੀ ਰੇਸ ਵਿੱਚ ਕਈ ਵੱਡੇ ਚਿਹਰੇ ਸ਼ਾਮਲ ਹਨ। ਇਸ ਦੇ […]
ਸਿੱਧੂ ਦੇ ਅਸਤੀਫੇ ਪਿੱਛੋਂ ਸੁਖਜਿੰਦਰ ਰੰਧਾਵਾ ਨੂੰ ਮਿਲ ਸਕਦੀ ਹੈ ਪੰਜਾਬ ਪ੍ਰਧਾਨ ਦੀ ਕਮਾਨ Read More »