ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ
ਜਲੰਧਰ : ਪੰਜਾਬ ਦੇ ਲੋਕਾਂ ਨੂੰ ਸੂਬੇ ਨੂੰ ਮੁੜ ਤੋਂ ਕਾਲੇ ਦੌਰ ਵਿਚ ਧੱਕਣ ਤੇ ਹੁੱਲੜਬਾਜ਼ ਸਿਆਸਤ ਨਾਲ ਸਰਕਾਰੀ ਜ਼ਬਰ ਕਰਨ ਤੋਂ ਸੁਚੇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਥਕ ਤੇ ਪੰਜਾਬ ਪੱਖੀ ਮਜ਼ਬੂਤੀ ਦੀ ਲੋੜ ’ਤੇ ਜ਼ੋਰ ਦਿੱਤਾ ਤੇ ਕਿਹਾ ਕਿ ਕਿ ਵਾਜਬ ਸਿਆਸੀ ਤੇ ਵਿੱਤੀ ਖੁਦਮੁਖ਼ਤਿਆਰੀ,ਸੂਬੇ ਦੀ ਨਿਵੇਕਲੀ ਧਾਰਮਿਕ ਤੇ ਸਭਿਆਚਾਰਕ ਪਛਾਣ ਬਣਾ ਕੇ […]
ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ Read More »