ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ
ਨੌਜਵਾਨ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਕਿਰਸਾਨੀ ਅੰਦੋਲਨ ਨੂੰ ਮਜਬੂਤ ਕਰਨ: ਬਲਦੇਵ ਸਿੰਘ ਅੱਜ ਕਪੂਰਥਲਾ ਦੇ ਪਿੰਡ ਬਿਜਲੀ ਨੰਗਲ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਇੱਕ ਭਰਵੇਂ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਦੁਆਬੇ ਦੇ ਮਸ਼ਹੂਰ ਸਮਾਜਸੇਵੀ ਨਛੱਤਰ ਸਿੰਘ ਨੂੰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਦੁਆਬਾ ਪ੍ਰਧਾਨ ਥਾਪਿਆ ਗਿਆ। ਇਸ ਮੌਕੇ ਸੰਬੋਧਨ ਕਰਦੇ […]
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ Read More »