ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜਲੰਧਰ (ਸੁਖਵਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਅੱਜ ਲੋਕ ਸਭਾ ਚੋਣਾਂ-2024 ਲਈ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਅਤੇ ਐੱਸ.ਐੱਸ.ਪੀ. ਅਕੁਰ ਗੁਪਤਾ ਵੀ ਉਨ੍ਹਾਂ ਦੇ ਨਾਲ ਸਨ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ […]
ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ Read More »