Author name: Jatinder Rawat

ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ ‘ਤੇ ਕਰਵਾਈ ਪੈਨਲ ਚਰਚਾ

ਜਲੰਧਰ-  ਡੀਏਵੀ ਯੂਨੀਵਰਸਿਟੀ ਨੇ ਤਣਾਅ ਨਾਲ ਨਜਿੱਠਣ ਲਈ ਇੱਕ ਖੁੱਲ੍ਹੀ ਪੈਨਲ ਚਰਚਾ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ 280 ਤੋਂ ਵੱਧ ਵਿਦਿਆਰਥੀਆਂ, ਸਟਾਫ਼ ਅਤੇ ਫੈਕਲਟੀ ਮੈਂਬਰਾਂ ਨੇ ਭਾਗ ਲਿਆ। ਮਾਹਿਰਾਂ ਦੇ ਪੈਨਲ ਵਿੱਚ ਅਧਿਆਤਮਿਕ ਬੁਲਾਰੇ ਬੀ.ਕੇ. ਮਨੀਸ਼ਾ ਦੀਦੀ, ਕਲੀਨਿਕਲ ਮਨੋਵਿਗਿਆਨੀ ਡਾ: ਅਤੁਲ ਮਦਾਨ ਅਤੇ ਪ੍ਰਸਿੱਧ ਕਾਉਂਸਲਿੰਗ ਮਨੋਵਿਗਿਆਨੀ ਸ਼੍ਰੀਮਤੀ ਪੱਲਵੀ ਖੰਨਾ ਸ਼ਾਮਲ ਸਨ। ਪੈਨਲਿਸਟਾਂ ਨੇ ਤਣਾਅ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ‘ਤੇ […]

ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ ‘ਤੇ ਕਰਵਾਈ ਪੈਨਲ ਚਰਚਾ Read More »

ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ

ਜਲੰਧਰ – ਸਸ਼ਸਤਰ ਸੀਮਾ ਬਲ ਅਤੇ ਡੀਏਵੀ ਯੂਨੀਵਰਸਿਟੀ ਨੇ ਸਸ਼ਤ੍ਰ ਸੀਮਾ ਬਲ ਦੇ ਕਰਮਚਾਰੀਆਂ ਦੇ ਬੱਚਿਆਂ ਦੀ ਸਿੱਖਿਆ ਲਈ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ ਹਨ। ਇਸ ਸਹਿਮਤੀ ਪੱਤਰ ‘ਤੇ ਸ਼੍ਰੀ ਪ੍ਰਦੀਪ ਕੁਮਾਰ ਗੁਪਤਾ, ਇੰਸਪੈਕਟਰ ਜਨਰਲ (ਪ੍ਰਸ਼ਾਸਨ), ਸਸ਼ਤ੍ਰ ਸੀਮਾ ਬਲ, ਨਵੀਂ ਦਿੱਲੀ ਅਤੇ ਡਾ. ਮਨੋਜ ਕੁਮਾਰ, ਡੀਏਵੀ ਯੂਨੀਵਰਸਿਟੀ, ਜਲੰਧਰ ਦੇ ਵਾਈਸ ਚਾਂਸਲਰ ਨੇ ਹਸਤਾਖਰ ਕੀਤੇ। ਇਸ ਸਹਿਮਤੀ ਪੱਤਰ ਦਾ ਉਦੇਸ਼ ਸ਼ਹੀਦ, ਸੇਵਾ

ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ Read More »

ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ

ਪੰਜਾਬ ਦੇ ਬਜਟ ‘ਚ ਵਿਸ਼ਵਾਸਘਾਤ ਅਤੇ ਨਜ਼ਰਅੰਦਾਜੀ ਦੀ ਬਦਬੂ ਆ ਰਹੀ: ਭਾਜਪਾ ਜਲੰਧਰ– ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਨੂੰ ਦਿਸ਼ਾਹੀਣ, ਖੋਖਲਾ ਅਤੇ ਪੰਜਾਬੀਆਂ ਨਾਲ ਧੋਖਾ ਕਰਾਰ ਦਿੰਦਿਆਂ ਕਿਹਾ ਹੈ ਕਿ ਬਜਟ ਵਿੱਚ ਆਪ ਸਰਕਾਰ ਨੇ ਰਿਵਰਸ ਗਿਅਰ ਵਿੱਚ ਪਾਈ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਕੋਈ ਕਦਮ ਨਹੀਂ ਚੁੱਕੇ ਹਨ।  ਉਨ੍ਹਾਂ ਕਿਹਾ ਕਿ ਅੱਜ ਦੇ ਬਜਟ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀਆਂ ਸਾਰੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ। ਬਜਟ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਦੇ ਸ਼ਾਸਨ ‘ਚ ਸੂਬੇ ਦੀ ਆਰਥਿਕਤਾ ਵੈਂਟੀਲੇਟਰ ‘ਤੇ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਹੁਣ ਮੌਜੂਦਾ ਬਜਟ ਵੀ ਸੂਬੇ ਨੂੰ ਕਰਜ਼ੇ ਤੋਂ ਬਾਹਰ ਕੱਢਣ ਲਈ ਮਾਲੀਆ ਪੈਦਾ ਕਰਨ ਦੇ ਵਿਚਾਰ ਤੋਂ ਸੱਖਣਾ ਹੈ।  ਸ਼ੇਰਗਿੱਲ ਨੇ ਕਿਹਾ ਕਿ ਬਜਟ ਵਿੱਚ ਮਾਲੀਏ ਦੇ ਵਸੀਲਿਆਂ ਨੂੰ ਵਧਾਉਣ ਅਤੇ ਸੂਬੇ ਦੀ ਆਰਥਿਕਤਾ ਦੇ ਤੇਜ਼ੀ ਨਾਲ ਵਿਕਾਸ ਲਈ ਨੀਤੀਗਤ ਪਹਿਲਕਦਮੀਆਂ ਦੇ ਸਬੰਧ ਵਿੱਚ ਕਿਸੇ ਨਵੇਂ ਉਪਾਅ ਦੀ ਘਾਟ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਹਾਰ ਗਈ ਹੈ ਅਤੇ ਪੰਜਾਬ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ‘ਚ ਨਾਕਾਮ ਰਹੀ ਹੈ। ਸ਼ੇਰਗਿੱਲ ਨੇ ਆਪ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਤੀਜੇ ਬਜਟ ‘ਚ 18 ਸਾਲ ਦੀ ਉਮਰ ਪੂਰੀ ਕਰਨ ਵਾਲੀਆਂ 1.3 ਕਰੋੜ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਨਾ ਦੇਣਾ ਔਰਤਾਂ ਨਾਲ ਸਭ ਤੋਂ ਵੱਡੇ ਧੋਖਿਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰ ਇਸ ਸਰਕਾਰ ਨੂੰ ਸਬਕ ਸਿਖਾਉਣਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਆਪ ਪੰਜਾਬ ਦੀਆਂ ਸਾਰੀਆਂ 13 ਸੰਸਦੀ ਸੀਟਾਂ ਹਾਰੇ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਆਪ ਸਰਕਾਰ ਨੇ ਇੱਕ ਵਾਰ ਫਿਰ ਖੇਤੀ, ਉਦਯੋਗ, ਔਰਤਾਂ, ਨੌਜਵਾਨਾਂ ਅਤੇ ਰੁਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਬਜਟ ਵਿੱਚ ਕੋਈ ਐਲਾਨ ਨਹੀਂ ਕੀਤਾ ਹੈ।  ਸ਼ੇਰਗਿੱਲ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਸਰਕਾਰ ਨੇ ਖੇਤੀ ਖੇਤਰ ਦੀ ਦੁਰਦਸ਼ਾ ਨੂੰ ਨਜ਼ਰਅੰਦਾਜ਼ ਕਰਦਿਆਂ ਕਿਸਾਨਾਂ ਦੇ ਭਲੇ ਲਈ ਕੋਈ ਠੋਸ ਐਲਾਨ ਨਹੀਂ ਕੀਤਾ। ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਪਹਿਲਾਂ ਉਦਯੋਗਾਂ ਲਈ ਬਿਜਲੀ ਦੀਆਂ ਦਰਾਂ 5 ਰੁਪਏ ਪ੍ਰਤੀ ਯੂਨਿਟ ਕਰਨ ਦਾ ਆਪਣਾ ਵਾਅਦਾ ਪੂਰਾ ਨਾ ਕਰਨ ਨਾਲ ਪੰਜਾਬ ਦੀ ਸਨਅਤ ਨੂੰ ਵੱਡਾ ਧੱਕਾ ਲੱਗਾ ਹੈ। ਸ਼ੇਰਗਿੱਲ ਨੇ ਬਜਟ ਨੂੰ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਧੋਖਾ ਦੇਣ ਲਈ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।  ਪਿਛਲੇ ਬਜਟ ਵਿੱਚ ਐਲਾਨੇ ਗਏ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਆਪ ਸਰਕਾਰ ਨੂੰ ਪਿਛਲੇ ਬਜਟ ਦੌਰਾਨ ਕੀਤੇ ਸਾਰੇ ਐਲਾਨਾਂ ’ਤੇ ਵਾਈਟ ਪੇਪਰ ਲਿਆਉਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਯੂ-ਟਰਨ, ਝੂਠੇ ਵਾਅਦੇ ਅਤੇ ਪਾਖੰਡ ਇਸ ‘ਆਪ’ ਸਰਕਾਰ ਦੀ ਖਾਸੀਅਤ ਹਨ, ਪਰ ਹੁਣ ਇਹ ਪੰਜਾਬ ਦੇ 3 ਕਰੋੜ ਲੋਕਾਂ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦੀ ਆਪ ਸਰਕਾਰ ਆਈ.ਸੀ.ਯੂ. ਵਿੱਚ ਹੈ।

ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ Read More »

ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

ਕੇਂਦਰ ਕਿਸੇ ਵੀ ਸਮੇਂ ਆਪਣੀ ਰਾਸ਼ਨ ਸਕੀਮ ਬੰਦ ਕਰ ਸਕਦਾ ਹੈ: ਵਿਧਾਇਕ ਚੌਧਰੀ ਫਿਲੌਰ ਵਿੱਚ ਵਿਕਾਸ ਕਾਰਜਾਂ ਲਈ ਇੱਕ ਪੈਸਾ ਨਹੀਂ ਦਿੱਤਾ ਗਿਆ: ਵਿਧਾਇਕ ਚੌਧਰੀ ਫਿਲੌਰ ਅਤੇ ਗੁਰਾਇਆ ਰੇਲਵੇ ਫਾਟਕਾਂ ਦੀ ਸਮੱਸਿਆ ਹੱਲ ਕਰਨ ਲਈ ਸਰਕਾਰ ਨਹੀਂ ਤਿਆਰ: ਵਿਧਾਇਕ ਚੌਧਰੀ ਚੰਡੀਗੜ੍ਹ/ਜਲੰਧਰ-ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਵੀਰਵਾਰ ਨੂੰ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਦੀ ਰਾਸ਼ਨ ਵੰਡ ਸਕੀਮ ਨੂੰ ਬੰਦ ਕਰਨ ਦਾ ਮੁੱਦਾ ਉਠਾਉਂਦਿਆਂਆਖਿਆ ਕਿ ਕੇਂਦਰ ਸਰਕਾਰ ਆਪਣਾ ਖੁਰਾਕ ਸੁਰੱਖਿਆ ਪ੍ਰੋਗਰਾਮ ਕਦੇ ਵੀ ਬੰਦ ਕਰ ਸਕਦੀ ਹੈ ਤੇ ਸੂਬਾ ਸਰਕਾਰ ਆਪਣੀ ਸਕੀਮ ਮੁੜ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 40 ਲੱਖ ਤੋਂ ਵੱਧ ਰਾਸ਼ਨ ਕਾਰਡ ਧਾਰਕ ਅਤੇ 1 ਕਰੋੜ 56 ਲੱਖ ਤੋਂ ਵੱਧ ਲਾਭਪਾਤਰੀ ਹਨ। ਉਨ੍ਹਾਂ ਆਖਿਆ ਕਿ ਪਿਛਲੀਆਂ ਕਾਂਗਰਸ ਅਤੇਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਰਾਸ਼ਨ ਕਾਰਡ ਧਾਰਕਾਂ ਨੂੰ ਮਾਮੂਲੀ ਦਰਾਂ ‘ਤੇ ਰਾਸ਼ਨ ਮਿਲਦਾ ਸੀ, ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਵਿਡ-19ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ਵੱਲੋਂ ਪ੍ਰਤੀ ਵਿਅਕਤੀ 5 ਕਿਲੋ ਅਨਾਜ ਦੇਣਾ ਸ਼ੁਰੂ ਕਰਨ ਤੋਂ ਬਾਅਦ ਇਸ ਸਕੀਮ ਨੂੰ ਬੰਦ ਕਰ ਦਿੱਤਾ। ਵਿਧਾਇਕ ਚੌਧਰੀ ਨੇ ਕਿਹਾ ਕਿ ਕੇਂਦਰ ਆਪਣੀ ਰਾਸ਼ਨ ਵੰਡ ਸਕੀਮ ਨੂੰ ਕਿਸੇ ਵੀ ਸਮੇਂ ਬੰਦ ਕਰ ਸਕਦਾ ਹੈ, ਪਰ ਰਾਜ ਸਰਕਾਰ ਦੀ ਸਕੀਮ ਦਾ ਨਾ ਤਾਂ ਵਿੱਤ ਮੰਤਰੀ ਦੇ ਭਾਸ਼ਣਅਤੇ ਨਾ ਹੀ ਬਜਟ ਵਿੱਚ ਕੋਈ ਜ਼ਿਕਰ ਕੀਤਾ ਗਿਆ ਹੈ।ਉਨ੍ਹਾਂ ਮੰਗ ਕੀਤੀ ਕਿ ‘ਆਪ’ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਨਾ ਰੱਖਿਆ ਜਾਵੇ ਅਤੇ ਪੰਜਾਬ ਦੀ ਆਪਣੀ ਰਾਸ਼ਨਵੰਡ ਸਕੀਮ ਮੁੜ ਤੋਂ ਸ਼ੁਰੂ ਕੀਤੀ ਜਾਵੇ। ਇੱਕ ਸਵਾਲ ਵਿੱਚ ਉਨ੍ਹਾਂ ਨੇ ਫਿਲੌਰ ਵਿਧਾਨ ਸਭਾ ਹਲਕੇ ਨੂੰ ਗਰਾਂਟਾਂ ਨਾ ਦੇਣ ਦਾ ਮੁੱਦਾ ਉਠਾਇਆ। ਸਰਕਾਰ ਨੇ ਜਵਾਬ ਵਿੱਚ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਤਹਿਤਮਨਜ਼ੂਰ ਹੋਈਆਂ ਗ੍ਰਾਂਟਾਂ ਤੋਂ ਇਲਾਵਾ ਫਿਲੌਰ ਦੇ ਕਿਸੇ ਵੀ ਪਿੰਡ ਜਾਂ ਕਸਬੇ ਲਈ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ। ਵਿਧਾਇਕ ਚੌਧਰੀ ਨੇ ਕਿਹਾ ਕਿ

ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ Read More »

ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ

ਜਲੰਧਰ- ਡੀਏਵੀ ਯੂਨੀਵਰਸਿਟੀ ਨੇ ਆਪਣੀ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ। ਦੋ ਰੋਜ਼ਾ ਪ੍ਰੋਗਰਾਮ ਦਾ ਉਦਘਾਟਨ ਵਾਈਸ ਚਾਂਸਲਰ ਡਾ.ਮਨੋਜ ਕੁਮਾਰ ਅਤੇ ਰਜਿਸਟਰਾਰ ਡਾ.ਐਸ.ਕੇ.ਅਰੋੜਾ ਵੱਲੋਂ ਰਸਮੀ ਝੰਡਾ ਲਹਿਰਾ ਕੇ ਕੀਤਾ ਗਿਆ। ਪ੍ਰੋਗਰਾਮ ਵਿੱਚ 300 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਯੂਨੀਵਰਸਿਟੀ ਐਨਸੀਸੀ ਯੂਨਿਟ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਪ੍ਰਤੀਭਾਗੀਆਂ ਦੇ ਮਾਰਚਪਾਸਟ ਨਾਲ ਹੋਈ। ਮੁਕਾਬਲਿਆਂ

ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ Read More »

ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ

8 ਮਾਰਚ ਨੂੰ ਸੂਬਾ ਪੱਧਰੀ ਮੀਟਿੰਗ ਕਰਨ ਦਾ ਫੈਸਲਾ, ਪੰਜਾਬ ਸਰਕਾਰ ਖ਼ਿਲਾਫ਼ ਹੋ ਸਕਦਾ ਵੱਡੇ ਸੰਘਰਸ਼ ਦਾ ਐਲਾਨ  ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਵੱਲੋਂ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਵੱਡਾ ਸੰਘਰਸ਼ ਕੀਤਾ ਗਿਆ ਸੀ,ਜਿਸ ਉਪਰੰਤ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਠੇਕਾ ਮੁਲਾਜ਼ਮ ਜਥੇਬੰਦੀਆਂ

ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ Read More »

डीएवी यूनिवर्सिटी ने मनाया नेशनल साइंस डे

जालंधर, – डीएवी यूनिवर्सिटी ने नेशनल साइंस डे के उपलक्ष्य में दो दिवसीय कार्यक्रम का आयोजन किया। कार्यक्रम “विकसित भारत के लिए स्वदेशी तकनीक” के थीम पर करवाया गया। इस आयोजन को पंजाब राज्य विज्ञान और प्रौद्योगिकी परिषद (पीएससीएसटी), राष्ट्रीय विज्ञान और प्रौद्योगिकी संचार परिषद (एनसीटीएससी), और भारत सरकार के विज्ञान और प्रौद्योगिकी विभाग (डीएसटी) द्वारा सपोर्ट

डीएवी यूनिवर्सिटी ने मनाया नेशनल साइंस डे Read More »

ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ

 ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਵਿਸ਼ਵ ਮਾਂ ਬੋਲੀ ਦਿਵਸ ਮਨਾਉਣ ਲਈ ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਹਰ ਸਾਲ ਦੀ ਤਰਾਂ ਇਸ ਵਰੇ ਵੀ ਇਸ ਅਵਸਰ ਨੂੰ ਬਹੁਤ ਹੀ ਵਧੀਆ ਢੰਗ ਨਾਲ ਆਨਲਾਈਨ ਜੂਮ ਐਪ ਅਤੇ ਫੇਸਬੁੱਕ ਲਾਈਵ ਰਾਂਹੀ ਪ੍ਰਸਾਰਿਤ ਕਰਕੇ ਮਨਾਇਆ ਗਿਆ। ਸਭਾ ਦੇ ਪ੍ਰਧਾਨ ਬਿੰਦਰ ਕੋਲੀਆਂਵਾਲ ਦੇ ਆਰੰਭਿਕ ਬੋਲਾਂ ਨਾਲ ਇਸ ਪ੍ਰੋਗਰਾਮ ਦੀ ਸ਼ੁਰੂਆਤ

ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ Read More »

ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

ਇਜ਼ਰਾਈਲੀ ਮਾਹਿਰ ਨੇ ਇੰਡੋ—ਇਜ਼ਰਾਈਲ ਪ੍ਰੌਜ਼ੈਕਟ ਸੈਂਟਰ ਆਫ਼ ਐਕਸੇਲੈਂਸ ਫ਼ਾਰ ਵੈਜੀਟੇਬਲਜ਼ ਕਰਤਾਰਪੁਰ ਵਿਖੇ Mr. Uri Rubinstein, Agriculture Attache MASHAV, Embassy of Israel in India ਦੌਰਾ ਕੀਤਾ ਗਿਆ। ਇਸ ਮੌਕੇ ਡਾ. ਲਾਲ ਬਹਾਦਰ ਦਮਾਥੀਆ, ਡਿਪਟੀ ਡਾਇਰੈਕਟਰ ਬਾਗਬਾਨੀ—ਕਮ—ਕੰਟਰੋਲਿੰਗ ਅਫਸਰ, ਸੀ.ਓ.ਈ., ਜਲੰਧਰ, ਸ਼੍ਰੀ. ਸੁਖਵਿੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ, ਜਲੰਧਰ ਅਤੇ ਡਾ. ਦਲਜੀਤ ਸਿੰਘ ਗਿੱਲ, ਸਹਾਇਕ ਡਾਇਰੈਕਟਰ ਬਾਗਬਾਨੀ, ਐਸ.ਬੀ.ਐਸ. ਨਗਰ

ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ Read More »

डीएवी यूनिवर्सिटी ने कराया आर्मी में करियर पर लैक्चर

जालंधर- डीएवी यूनिवर्सिटी की एनसीसी इकाई ने स्टूडेंट्स और एनसीसी कैडेटस के लिए सशस्त्र बलों में करियर और पर्स्नालिटी डेवेलपमेंट पर कैरियर कोनसलिंग का आयोजन किया। एनसीसी की दूसरी पंजाब बटालियन के कमांडिंग ऑफिसर कर्नल विनोद जोशी ने इंटरैक्टिव सत्र का नेतृत्व किया और सशस्त्र बलों में कैरियर के अवसरों पर प्रकाश डाला। कर्नल जोशी

डीएवी यूनिवर्सिटी ने कराया आर्मी में करियर पर लैक्चर Read More »

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...