Author name: Jatinder Rawat

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕੁਝ ਘੰਟਿਆਂ ਲਈ ਹੋਇਆ ਫ੍ਰੀ

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਫ੍ਰੀ ਕਰ ਦਿੱਤਾ ਗਿਆ ਹੈ। ਸੂਬੇ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ‘ਤੇ ਵੀ ਕਿਸਾਨ ਪਹੁੰਚ ਚੁੱਕੇ ਹਨ ਅਤੇ ਇਸ ਨੂੰ ਵੀ ਫ੍ਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ‘ਤੇ ਅੱਥਰੂ ਗੈਸ […]

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕੁਝ ਘੰਟਿਆਂ ਲਈ ਹੋਇਆ ਫ੍ਰੀ Read More »

ਪੰਜਾਬ ਦੇ ਕਿਸਾਨਾਂ ਦੇ ਹੱਕ ‘ਚ ਨਿਤਰੇ ਹਰਿਆਣਾ ਦੇ ਕਿਸਾਨ, ਕੱਢਣਗੇ ਟਰੈਕਟਰ ਮਾਰਚ

ਕਿਸਾਨਾਂ ਦੇ ਦਿੱਲੀ ਕੂਚ ਦਾ ਅੱਜ ਤੀਜਾ ਦਿਨ ਹੈ। ਮੰਗਲਵਾਰ ਨੂੰ ਸ਼ੰਭੂ ਬਾਰਡਰ ‘ਤੇ ਹੋਏ ਹੰਗਾਮੇ ਮਗਰੋਂ ਅੱਜ ਵੀ ਤਣਾਅ ਵਾਲੇ ਹਾਲਾਤ ਬਣੇ ਹੋਏ ਹਨ। ਹਾਲਾਂਕਿ ਅੱਜ ਸ਼ਾਮ ਨੂੰ ਕੇਂਦਰ ਸਰਕਾਰ ਕਿਸਾਨਾਂ ਨਾਲ ਫਿਰ ਗੱਲਬਾਤ ਕਰੇਗੀ, ਉਦੋਂ ਤੱਕ ਕਿਸਾਨਾਂ ਨੇ ਅੱਗੇ ਨਾ ਵਧਣ ਦਾ ਫੈਸਲਾ ਲਿਆ ਹੈ। ਇਸ ਦੌਰਾਨ ਹਰਿਆਣਾ ਦੀ ਭਾਰਤੀ ਕਿਸਾਨ ਯੂਨੀਅਨ ਚਢੂਨੀ

ਪੰਜਾਬ ਦੇ ਕਿਸਾਨਾਂ ਦੇ ਹੱਕ ‘ਚ ਨਿਤਰੇ ਹਰਿਆਣਾ ਦੇ ਕਿਸਾਨ, ਕੱਢਣਗੇ ਟਰੈਕਟਰ ਮਾਰਚ Read More »

ਅਮਰੀਕਾ ਵਿਚ ਰੇਲਵੇ ਪਲਟਫਾਰਮ ‘ਤੇ ਹੋਈ ਗੋਲੀਬਾਰੀ ਵਿੱਚ ਇਕ ਮੌਤ 5 ਜ਼ਖਮੀ

ਸੈਕਰਾਮੈਂਟੋ,ਕੈਲੀਫੋਰਨੀਆ- ਬਰੋਨਕਸ, ਨਿਊਯਾਰਕ ਵਿਚ ਇਕ ਰੇਲਵੇ ਪਲੇਟਫਾਰਮ ਉਪਰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਤੇ 5 ਹੋਰਨਾਂ ਦੇ ਜਖਮੀ ਹੋ ਜਾਣ ਦੀ ਖਬਰ ਹੈ। ਲਾਅ ਇਨਫੋਰਸਮੈਂਟ ਸੂਤਰਾਂ ਅਨੁਸਾਰ ਝਗੜੇ ਉਪਰੰਤ ਸ਼ੂਟਰ ਨੇ ਮਾਊਂਟ ਈਡਨ ਸਟੇਸ਼ਨ ਦੇ ਪਲੇਟਫਾਰਮ ‘ਤੇ ਖੜੇ ਯਾਤਰੀਆਂ ਉਪਰ ਅੰਧਾਧੁੰਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਵਿਚ ਜਖਮੀ ਹੋਏ 6 ਵਿਅਕਤੀਆਂ

ਅਮਰੀਕਾ ਵਿਚ ਰੇਲਵੇ ਪਲਟਫਾਰਮ ‘ਤੇ ਹੋਈ ਗੋਲੀਬਾਰੀ ਵਿੱਚ ਇਕ ਮੌਤ 5 ਜ਼ਖਮੀ Read More »

ਅਮਰੀਕਾ ਵਿਚ ਅਣਪਛਾਤੇ ਵਿਅਕਤੀ ਦੇ ਹਮਲੇ ਵਿਚ ਗੰਭੀਰ ਜ਼ਖਮੀ ਹੋਏ ਭਾਰਤੀ ਦੀ ਹੋਈ ਮੌਤ

ਬੀਤੇ ਦਿਨ ਅਣਪਛਾਤੇ ਵਿਅਕਤੀ ਦੇ ਹਮਲੇ ਵਿਚ ਗੰਭੀਰ ਰੂਪ ‘ਚ ਜਖਮੀ ਹੋਏ ਭਾਰਤੀ ਮੂਲ ਦੇ ਤਕਨੀਕੀ ਮਾਹਿਰ 41 ਸਾਲਾ ਵਿਵੇਕ ਤਨੇਜਾ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਤਨੇਜਾ ਡਾਇਨਮੋ ਟੈਕਨਾਲੋਜੀ ਕੰਪਨੀ ਦਾ ਪ੍ਰਧਾਨ ਤੇ ਸਹਿ ਸੰਸਥਾਪਕ ਸੀ। ਤਨੇਜਾ ਉਪਰ 2 ਫਰਵਰੀ ਨੂੰ ਸ਼ੋਟੋ ਰੈਸਟੋਰੈਂਟ ਦੇ ਬਾਹਰਵਾਰ ਹਮਲਾ ਕੀਤਾ ਗਿਆ ਸੀ। ਤਕਰਾਰ ਤੋਂ ਬਾਅਦ

ਅਮਰੀਕਾ ਵਿਚ ਅਣਪਛਾਤੇ ਵਿਅਕਤੀ ਦੇ ਹਮਲੇ ਵਿਚ ਗੰਭੀਰ ਜ਼ਖਮੀ ਹੋਏ ਭਾਰਤੀ ਦੀ ਹੋਈ ਮੌਤ Read More »

ਇੰਡੀ ਗਠਜੋੜ ਨੂੰ ਵੱਡਾ ਝਟਕਾ, ਫਾਰੂਕ ਅਬਦੁੱਲਾ ਨੇ ਕਿਹਾ, ਇਕੱਲੇ ਲੜਾਂਗੇ ਚੋਣ

ਨਵੀਂ ਦਿੱਲੀ : ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਇੰਡੀ ਗਠਜੋੜ ਨੂੰ ਇਕ ਤੋਂ ਬਾਅਦ ਇਕ ਲਗਾਤਾਰ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਹੁਣ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਭਾਰਤ ਗਠਜੋੜ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਫਾਰੂਕ ਅਬਦੁੱਲਾ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ

ਇੰਡੀ ਗਠਜੋੜ ਨੂੰ ਵੱਡਾ ਝਟਕਾ, ਫਾਰੂਕ ਅਬਦੁੱਲਾ ਨੇ ਕਿਹਾ, ਇਕੱਲੇ ਲੜਾਂਗੇ ਚੋਣ Read More »

2023 ‘ਚ 59 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਮਿਲੀ ਅਮਰੀਕੀ ‘ਨਾਗਰਿਕਤਾ’

ਵਾਸ਼ਿੰਗਟਨ- ਅਮਰੀਕਾ ਨੇ 2023 ਵਿੱਚ 59000 ਤੋਂ ਵੱਧ ਭਾਰਤੀਆਂ ਨੂੰ ਨਾਗਰਿਕਤਾ ਦਿੱਤੀ ਹੈ। ਇਹ ਜਾਣਕਾਰੀ ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਦੁਆਰਾ ਜਾਰੀ ਕੀਤੀ ਗਈ ਸਾਲਾਨਾ ਪ੍ਰਗਤੀ ਰਿਪੋਰਟ 2023 ਤੋਂ ਸਾਹਮਣੇ ਆਈ ਹੈ। ਇੰਨਾ ਹੀ ਨਹੀਂ, ਭਾਰਤੀਆਂ ਨੂੰ ਨਾਗਰਿਕਤਾ ਹਾਸਲ ਕਰਨ ‘ਚ ਇਸ ਰਿਪੋਰਟ ‘ਚ ਦੂਜਾ ਸਥਾਨ ਮਿਲਿਆ ਹੈ। ਭਾਰਤ ਦੇ ਨਾਲ-ਨਾਲ ਅਮਰੀਕਾ ਨੇ ਦੂਜੇ

2023 ‘ਚ 59 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਮਿਲੀ ਅਮਰੀਕੀ ‘ਨਾਗਰਿਕਤਾ’ Read More »

ਉਪ-ਰਾਸ਼ਟਰਪਤੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਤਿਆਰ

ਵਾਸ਼ਿੰਗਟਨ-ਭਾਰਤੀ ਮੂਲ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਸ ਦੇ ਆਲੇ-ਦੁਆਲੇ ਦੇ ਲੋਕ ਉਸ ਦੀ ਯੋਗਤਾ ਤੋਂ ਵੀ ਚੰਗੀ ਤਰ੍ਹਾਂ ਜਾਣੂ ਹਨ। ‘ਵਾਲ ਸਟਰੀਟ ਜਰਨਲ’ ਨੂੰ ਦਿੱਤੇ ਇੱਕ ਤਾਜ਼ਾ ਇੰਟਰਵਿਊ ਵਿਚ ਉਨ੍ਹਾਂ ਵੱਲੋਂ ਇਹ ਟਿੱਪਣੀਆਂ ਕੀਤੀਆਂ ਗਈਆਂ ਅਤੇ ਕਿਹਾ ਕਿ

ਉਪ-ਰਾਸ਼ਟਰਪਤੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਤਿਆਰ Read More »

ਅਮਰੀਕਾ ’ਚ ਸੁਪਰ ਬਾਊਲ ਪਰੇਡ ਦੌਰਾਨ ਗੋਲੀਬਾਰੀ ਕਾਰਨ ਇਕ ਮੌਤ ਤੇ 8 ਬੱਚਿਆਂ ਸਣੇ 22 ਜ਼ਖ਼ਮੀ

ਅਮਰੀਕਾ ਦੇ ਕੰਸਾਸ ਸਿਟੀ ਚੀਫਜ਼ ਦੀ ‘ਸੁਪਰ ਬਾਊਲ’ (ਫੁੱਟਬਾਲ ਚੈਂਪੀਅਨਸ਼ਿਪ) ਵਿੱਚ ਜਿੱਤ ਤੋਂ ਬਾਅਦ ਅੱਜ ਕੱਢੀ ਪਰੇਡ ਦੌਰਾਨ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 22 ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਡਰੇ ਹੋਏ ਪ੍ਰਸ਼ੰਸਕ ਬਚਣ ਲਈ ਇਧਰ ਉਧਰ ਭੱਜੇ। ਪੁਲੀਸ ਨੇ ਪ੍ਰੈਸ

ਅਮਰੀਕਾ ’ਚ ਸੁਪਰ ਬਾਊਲ ਪਰੇਡ ਦੌਰਾਨ ਗੋਲੀਬਾਰੀ ਕਾਰਨ ਇਕ ਮੌਤ ਤੇ 8 ਬੱਚਿਆਂ ਸਣੇ 22 ਜ਼ਖ਼ਮੀ Read More »

ਜਰਮਨੀ ਤੋਂ ਪਛੜ ਕੇ ਜਪਾਨ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ

ਜਪਾਨ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਕਿਉਂਕਿ ਜਰਮਨੀ ਨੇ ਇਸ ਨੂੰ ਪਛਾੜ ਕੇ ਤੀਜਾ ਸਥਾਨ ਹਾਸਲ ਕਰ ਲਿਆ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ ਇਹ 2023 ਵਿੱਚ ਇਹ ਜਰਮਨੀ ਦੀ ਆਰਥਿਕਤਾ ਤੋਂ ਪਿੱਛੇ ਰਹਿ ਗਿਆ। ਵਿਸ਼ਲੇਸ਼ਕ ਕਹਿੰਦੇ ਹਨ ਕਿ ਇਹ ਅੰਕੜੇ ਇਸ ਗੱਲ ਨੂੰ ਦਰਸਾਉਂਦੇ ਹਨ ਕਿ ਕਿਵੇਂ ਜਾਪਾਨੀ ਅਰਥਵਿਵਸਥਾ

ਜਰਮਨੀ ਤੋਂ ਪਛੜ ਕੇ ਜਪਾਨ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ Read More »

ਕਿਸਾਨਾਂ ਨੂੰ ਰਾਜਧਾਨੀ ’ਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਪੁਲੀਸ ਨੇ ਅੱਥਰੂ ਗੈਸ ਦੇ 30 ਹਜ਼ਾਰ ਗੋਲੇ ਮੰਗਵਾਏ

ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ‘ਦਿੱਲੀ ਚਲੋ’ ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਂਕੜੇ ਕਿਸਾਨਾਂ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ, ਜਦਕਿ ਸੁਰੱਖਿਆ ਕਰਮੀ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਤਿਆਰੀਆਂ ਤਹਿਤ ਦਿੱਲੀ ਪੁਲੀਸ ਨੇ 30,000 ਅੱਥਰੂ ਗੈਸ

ਕਿਸਾਨਾਂ ਨੂੰ ਰਾਜਧਾਨੀ ’ਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਪੁਲੀਸ ਨੇ ਅੱਥਰੂ ਗੈਸ ਦੇ 30 ਹਜ਼ਾਰ ਗੋਲੇ ਮੰਗਵਾਏ Read More »

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...