ਸਾਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕੇ ’ਤੇ ਇਤਰਾਜ਼ ਹੈ: ਖੱਟਰ
ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ਬਾਰੇ ਅੱਜ ਕਿਹਾ ਕਿ ਹਰ ਕਿਸੇ ਦਾ ਜਮਹੂਰੀ ਹੱਕ ਹੈ। ਕਿਸਾਨ ਦਿੱਲੀ ਜਾ ਸਕਦੇ ਹਨ ਪਰ ਇਸ ਦੇ ਪਿੱਛੇ ਦੀ ਨੀਅਤ ਨੂੰ ਵੀ ਧਿਆਨ ‘ਚ ਰੱਖਣਾ ਚਾਹੀਦਾ ਹੈ। ਸਰਕਾਰ ਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕਿਆਂ ‘ਤੇ ਇਤਰਾਜ਼ ਹੈ। ਪ੍ਰਦਰਸ਼ਨਕਾਰੀ ਇੰਝ ਅੱਗੇ ਵਧ ਰਹੇ […]
ਸਾਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕੇ ’ਤੇ ਇਤਰਾਜ਼ ਹੈ: ਖੱਟਰ Read More »