Republic Day Parade ‘ਚੋਂ ਪੰਜਾਬ ਤੇ ਪੱਛਮੀ ਬੰਗਾਲ ਦੀਆਂ ਝਾਂਕੀਆਂ ਹਟਾਉਣ ਨੂੰ ਲੈ ਕੇ ਰੱਖਿਆ ਮੰਤਰਾਲੇ ਨੇ ਦਿੱਤਾ ਜਵਾਬ
ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਵਾਲੀ ਝਾਂਕੀ ਨੂੰ ਲੈ ਕੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਇਸ ਵਾਰ ਗਣਤੰਤਰ ਦਿਵਸ 2024 ਦੀ ਪਰੇਡ ‘ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਂਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵਿਰੋਧੀ ਧਿਰ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਦੱਸ ਦਈਏ ਕਿ ਹੁਣ ਸਬੰਧ ’ਚ ਗ੍ਰਹਿ […]