Author name: Jatinder Rawat

ਨਾਮ ਵੱਡੇ ਤੇ ਦਰਸਨ ਛੋਟੇ, ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸਿਹਤ ਢਾਂਚੇ ਦੀ ਅਸਲੀਅਤ : ਜੈਵੀਰ ਸ਼ੇਰਗਿੱਲ

ਚੰਡੀਗੜ੍ਹ,-: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੂਬੇ ਭਰ ਦੇ 664 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 80 ਲੱਖ ਤੋਂ ਵੱਧ ਮਰੀਜਾਂ ਦੇ ਲਾਭ ਲੈਣ ਦਾ ਦਾਅਵਾ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰੀ ਕੰਮਕਾਜ ਵਿੱਚ ਹੋਰ ਪਾਰਦਰਸ਼ੀ ਅਤੇ ਉਦੇਸ਼ਮੁਖੀ ਹੋਣ ਦੀ ਸਲਾਹ ਦਿੰਦਿਆਂ, ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਮਾਨ ਆਪਣੇ ਫੇਲ੍ਹ ਹੋਏ ਆਮ ਆਦਮੀ ਕਲੀਨਿਕ ਮਾਡਲ ਨੂੰ ਜਾਇਜ਼ ਠਹਿਰਾਉਣ ਲਈ ਸਿਰਫ਼ ਵਧਾ ਚੜ੍ਹਾ ਕੇ ਅੰਕੜੇ ਪੇਸ਼ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਆਪਣੇ ਦਾਅਵਿਆਂ ਦੀ ਪੁਸ਼ਟੀ ਕਰਦਿਆਂ, ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਦੇ ਕਈ ਕਲੀਨਿਕਾਂ ਵਿੱਚ ਜਾਅਲੀ ਓ.ਪੀ.ਡੀ ਰਜਿਸਟ੍ਰੇਸ਼ਨਾਂ ਕੀਤੀਆਂ ਜਾ ਰਹੀਆਂ ਸਨ, ਜਿਸਦਾ ਹਾਲ ਹੀ ਵਿੱਚ ਮੀਡੀਆ ਵੱਲੋਂ ਪਰਦਾਫਾਸ਼ ਕੀਤਾ ਗਿਆ ਸੀ ਅਤੇ ਇੱਥੋਂ ਤੱਕ ਕਿ ਇਸ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਂਚ ਕਰਵਾਈ ਸੀ।  ਉਨ੍ਹਾਂ ਕਿਹਾ ਹੈ ਕਿ ਜਾਂਚ ਦੇ ਨਤੀਜਿਆਂ ਵਿੱਚ ਪਟਿਆਲਾ ਦੇ ਸੱਤ ਆਮ ਆਦਮੀ ਕਲੀਨਿਕਾਂ ਵਿੱਚ ਕਈ ਖਾਮੀਆਂ ਪਾਈਆਂ ਗਈਆਂ ਸਨ, ਪਰ ਉਨ੍ਹਾਂ ਸਾਰਿਆਂ ਨੂੰ ਸਿਰਫ਼ ਚੇਤਾਵਨੀਆਂ ਦੇ ਕੇ ਛੱਡ ਦਿੱਤਾ ਗਿਆ। ਉਨ੍ਹਾਂ ਖੁਲਾਸਾ ਕੀਤਾ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਅਧਿਕਾਰੀਆਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੂੰ ਹਦਾਇਤ ਕੀਤੀ ਸੀ ਕਿ ਜੋ ਮਰੀਜ਼ ਆਪਣੀਆਂ ਲੈਬ ਰਿਪੋਰਟਾਂ ਲੈਣ ਆਏ ਸਨ, ਉਨ੍ਹਾਂ ਨੂੰ ਨਵੇਂ ਮਰੀਜ਼ਾਂ ਵਜੋਂ ਰਜਿਸਟਰ ਨਾ ਕੀਤਾ ਜਾਵੇ।  ਇਸ ਤੋਂ ਇਲਾਵਾ, ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮਰੀਜ਼ਾਂ ਦੀ ਐਂਟਰੀ ਔਨਲਾਈਨ ਹੋਣੀ ਚਾਹੀਦੀ ਹੈ ਨਾ ਕਿ ਔਫਲਾਈਨ।  ਪਰ ਜ਼ਮੀਨੀ ਰਿਪੋਰਟਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਆਮ ਆਦਮੀ ਕਲੀਨਿਕਾਂ ਵਿੱਚ ਬਹੁਤ ਸਾਰੇ ਅਜਿਹੇ ਹਨ ਜਿੱਥੇ ਫਾਲੋ-ਅੱਪ ਮਰੀਜ਼ਾਂ ਨੂੰ ਅਜੇ ਵੀ ਨਵੇਂ ਮਰੀਜ਼ਾਂ ਵਜੋਂ ਰਜਿਸਟਰ ਕੀਤਾ ਜਾ ਰਿਹਾ ਹੈ, ਤਾਂ ਜ਼ੋ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ ਵਿੱਚ ਭਾਰੀ ਵਾਧਾ ਦਿਖਾਇਆ ਜਾ ਸਕੇ। ਇਸ ਲਈ ਜ਼ਰੂਰੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਵੱਲੋਂ ਹਰ ਮੁੱਦੇ ‘ਤੇ ਝੂਠੇ ਦਾਅਵੇ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦੇ ਮੱਦੇਨਜ਼ਰ ਉਹ ਪੁਰਜ਼ੋਰ ਮੰਗ ਕਰਦੇ ਹਨ ਕਿ ਸੂਬੇ ਦੇ ਸਾਰੇ 664 ਆਮ ਆਦਮੀ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜ਼ਾਂ ਦੀ ਅਸਲ ਗਿਣਤੀ ਦਾ ਪਤਾ ਲਗਾਉਣ ਵਾਸਤੇ ਜਾਂਚ ਦੇ ਹੁਕਮ ਦਿੱਤੇ ਜਾਣ, ਤਾਂ ਜੋ ਪੰਜਾਬ ਦੇ ਲੋਕਾਂ ਸਾਹਮਣੇ ਸੱਚਾਈ ਆ ਸਕੇ।  ਉਨ੍ਹਾਂ ਭਗਵੰਤ ਮਾਨ ਤੋਂ ਇਸ ਸਬੰਧੀ ਤੁਰੰਤ ਜਾਂਚ ਦੇ ਹੁਕਮ ਦੇਣ ਦੀ ਮੰਗ ਕੀਤੀ ਹੈ। ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧਾਉਣ ਤੋਂ ਇਲਾਵਾ, ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਸਬੰਧੀ ਸਰਕਾਰ ਦਾ ਦਾਅਵਾ ਵੀ ਸਭ ਤੋਂ ਵੱਡੇ ਝੂਠਾਂ ਵਿਚੋਂ ਇਕ ਹੈ ਅਤੇ ਪੰਜਾਬੀਆਂ ਨਾਲ ਇੱਕ ਕੋਝਾ ਮਜ਼ਾਕ ਹੈ।  ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਆਪਣੇ ਫਰਜ਼ੀ ਆਮ ਆਦਮੀ ਕਲੀਨਿਕਾਂ ਦੇ ਦਿੱਲੀ ਸਿਹਤ ਮਾਡਲ ਨੂੰ ਵੇਚਣ ਲਈ ਪੰਜਾਬ ਦੇ ਸਿਹਤ ਢਾਂਚੇ ਨੂੰ ਤਬਾਹ ਕਰ ਦਿੱਤਾ ਹੈ।  ਉਨ੍ਹਾਂ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਵੱਲੋਂ ਐਲਾਨੇ 100 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਬਜਾਏ ਸਰਕਾਰ ਨੂੰ ਮੌਜੂਦਾ ਸਿਹਤ ਸਹੂਲਤਾਂ ਖਾਸ ਕਰਕੇ ਪੇਂਡੂ ਡਿਸਪੈਂਸਰੀਆਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਂਝ ਕੇਂਦਰਾਂ ਦਾ ਨਾਂਮ ਬਦਲ ਕੇ ਆਮ ਆਦਮੀ ਕਲੀਨਿਕ ਕਰਨ ਲਈ ਕਰੋੜਾਂ ਰੁਪਏ ਬਰਬਾਦ ਕਰ ਦਿੱਤੇ ਹਨ ਅਤੇ ਇਸ ਤੋਂ ਇਲਾਵਾ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਨਾਂਮ ਵੀ ਆਮ ਆਦਮੀ ਕਲੀਨਿਕ ਰੱਖ ਦਿੱਤਾ ਗਿਆ ਹੈ। ਭਾਜਪਾ ਆਗੂ ਨੇ ਕਿਹਾ ਹੈ ਕਿ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਡਿਸਪੈਂਸਰੀਆਂ ਵਿੱਚ ਡਾਕਟਰਾਂ, ਮੈਡੀਕਲ ਉਪਕਰਨਾਂ ਅਤੇ ਦਵਾਈਆਂ ਦੀ ਘਾਟ ਹੈ।  ਸ਼ੇਰਗਿੱਲ ਨੇ ਕਿਹਾ ਹੈ ਕਿ ਹੈਰਾਨ ਕਰਨ ਵਾਲੀ ਅਤੇ ਸ਼ਰਮਨਾਕ ਗੱਲ ਇਹ ਹੈ ਕਿ ਭਾਵੇਂ ਕੇਂਦਰ ਸਰਕਾਰ ਨੇ ਪੰਜਾਬ ਦੀ ਆਪ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ 11,000 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ, ਪਰ ਸਰਕਾਰ ਹੁਣ ਤੱਕ 8,000 ਕਰੋੜ ਰੁਪਏ ਦੀ ਵਰਤੋਂ ਕਰਨ ‘ਚ ਵੀ ਬੁਰੀ ਤਰ੍ਹਾਂ ਅਸਫਲ ਰਹੀ ਹੈ।  ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਚਾਰ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਖਤਮ ਹੋ ਜਾਵੇਗਾ, ਇਸ ਲਈ ਸਰਕਾਰ ਨੂੰ ਇਸ ਗ੍ਰਾਂਟ ਨੂੰ ਖਤਮ ਹੋਣ ਤੋਂ ਪਹਿਲਾਂ ਹੀ ਵਰਤ ਲੈਣਾ ਚਾਹੀਦਾ ਹੈ।  ਨਾਲ ਹੀ, ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਪੇਂਡੂ ਖੇਤਰਾਂ ਵਿੱਚ ਰਹਿੰਦੇ 60 ਫੀਸਦੀ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਪੇਂਡੂ ਡਿਸਪੈਂਸਰੀਆਂ ਲਈ ਲੋੜੀਂਦੇ ਫੰਡ ਉਪਲਬਧ ਕਰਵਾਏ ਜਾਣ, ਤਾਂ ਜੋ ਉਨ੍ਹਾਂ ਨੂੰ ਜ਼ਰੂਰੀ ਦਵਾਈਆਂ ਅਤੇ ਹੋਰ ਲੋੜੀਂਦਾ ਬੁਨਿਆਦੀ ਢਾਂਚਾ ਮਿਲ ਸਕੇ।

Loading

ਨਾਮ ਵੱਡੇ ਤੇ ਦਰਸਨ ਛੋਟੇ, ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸਿਹਤ ਢਾਂਚੇ ਦੀ ਅਸਲੀਅਤ : ਜੈਵੀਰ ਸ਼ੇਰਗਿੱਲ Read More »

ਤੀਸਰੇ ਦਿਨ ਜਾਰੀ ਰਿਹਾ 0 ਤੋਂ 5 ਸਾਲ ਦੇ  ਬੱਚਿਆ ਨੂੰ ਪੋਲੀੳ ਰੋਕੂ ਬੂੰਦਾ ਪਿਲਾੳਣ ਦਾ ਸਿਲਸਿਲਾ

   – ਤਿੰਨ ਦਿਨ ਵਿੱਚ ਕੁੱਲ 8874 ਬੱਚਿਆ ਨੂੰ ਪੋਲੀੳ ਰੋਕੂ ਬੂੰਦਾ ਪਿਲਾਇਆ ਗਈਆਂ।    -ਭੱਠੇ,ਸੱਲਮ,ਝੁਗਿਆ ਤੇ ਫੈਕਟਰੀਆ ਦੇ ਮਜਦੂਰਾਂ ਦੇ ਬੱਚਿਆ ਦਾ ਰੱਖਿਆ ਖਾਸ ਖਿਆਲ। ਫਤਿਹਗੜ ਸਾਹਿਬ / ਬੱਸੀ ਪਠਾਣਾ – ਸਿਵਲ ਸਰਜਨ ਫਤਿਹਗੜ ਸਾਹਿਬ ਡਾ. ਦਵਿੰਦਰਜੀਤ ਕੋਰ   ਦੇ ਦਿਸ਼ਾ ਨਿਰਦੇਸ਼ਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ ਦੀ ਅਗੁਵਾਈ ਹੇਠ ਪੀ.ਐਚ.ਸੀ ਨੰਦਪੁਰ ਕਲੋੜ

Loading

ਤੀਸਰੇ ਦਿਨ ਜਾਰੀ ਰਿਹਾ 0 ਤੋਂ 5 ਸਾਲ ਦੇ  ਬੱਚਿਆ ਨੂੰ ਪੋਲੀੳ ਰੋਕੂ ਬੂੰਦਾ ਪਿਲਾੳਣ ਦਾ ਸਿਲਸਿਲਾ Read More »

ਖ਼ਾਲਸਾ ਕਾਲਜ ਅੰਮ੍ਰਿਤਸਰ ਦੀ  15 ਦਸੰਬਰ 1914 ਦੀ ਅਣਗੌਲੀ ਪਰ  ਇਤਿਹਾਸਿਕ ਘਟਨਾ, ਮਾਸਟਰ ਚਤਰ ਸਿੰਘ ਨੇ ਜਦ ਕਾਲਜ ਦੇ ਅੰਗ਼ਰੇਜ ਪਿੰ੍ਰਸੀਪਲ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।

ਡਾ. ਚਰਨਜੀਤ ਸਿੰਘ ਗੁਮਟਾਲਾ, 91 9417533060 ਅੰਗਰੇਜ਼ਾਂ ਵਿਰੁੱਧ ਗਦਰ ਲਹਿਰ ਭਾਵੇਂ ਸਫ਼ਲ ਨਾ ਹੋ ਸਕੀ ਪਰ ਇਹ ਦੇਸ਼ ਭਗਤਾਂ ਅੰਦਰ ਗਹਿਰਾ ਪ੍ਰਭਾਵ ਛੱਡ ਗਈ ਹੈ।ਨੌਜੁਆਨਾਂ ਅੰਦਰ ਅੰਗ਼ਰੇਜੀ ਹਕੂਮਤ ਵਿਰੁਧ ਕਿੰਨੀ ਨਫ਼ਰਤ ਸੀ ਦੀ ਮਿਸਾਲ ਮਾਸਟਰ ਚਤਰ ਸਿੰਘ ਦੀ ਜੀਵਨੀ ਤੋਂ ਮਿਲਦੀ ਹੈ । ਗਿਆਨੀ ਹੀਰਾ ਸਿੰਘ ਦਰਦ ਨੇ 25 ਫਰਵਰੀ 1958 ਈ. ਨੂੰ ਮਾਸਟਰ ਚਤਰ

Loading

ਖ਼ਾਲਸਾ ਕਾਲਜ ਅੰਮ੍ਰਿਤਸਰ ਦੀ  15 ਦਸੰਬਰ 1914 ਦੀ ਅਣਗੌਲੀ ਪਰ  ਇਤਿਹਾਸਿਕ ਘਟਨਾ, ਮਾਸਟਰ ਚਤਰ ਸਿੰਘ ਨੇ ਜਦ ਕਾਲਜ ਦੇ ਅੰਗ਼ਰੇਜ ਪਿੰ੍ਰਸੀਪਲ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। Read More »

पीएम श्री केंद्रीय विद्यालय नंबर 2 जालंधर कैंट में स्पिक मैके के तत्वावधान में सितार वादन की प्रस्तुति 

पीएम श्री केंद्रीय विद्यालय नंबर 2 जालंधर कैंट में स्पिक मैके के अंतर्गत का सितार वादन की प्रस्तुति का आयोजन किया गया। उस्ताद बिस्मिल्ला का युवा संगीत पुरस्कार से सम्मानित श्री ध्रुव बेदी ने सितार वादन में विभिन्न रागों की मधुर प्रस्तुति देकर सबको मंत्रमुग्ध कर दिया। रागों की प्रस्तुति में प्रसिद्ध तबला वादक श्री

Loading

पीएम श्री केंद्रीय विद्यालय नंबर 2 जालंधर कैंट में स्पिक मैके के तत्वावधान में सितार वादन की प्रस्तुति  Read More »

जालंधर की सेना भर्ती रैली 12 दिसंबर 2023 से 20 दिसंबर 2023 तक

  जालंधर:  भर्ती कार्यालय (मुख्यालय) जालंधर  की   भर्ती रैली यानी 12 दिसंबर 2023 से 20 दिसंबर 2023 तक जालंधर, होशियारपुर, कपूरथला, एसबीएस नगर और तरनतारन जिलों के लिए आयोजित की जा रही है। मुख्यालय भर्ती क्षेत्र (पंजाब और जम्मू और कश्मीर) के तहत लुधियाना, पटियाला, फिरोजपुर अमृतसर, जम्मू और श्रीनगर में सेना भर्ती कार्यालयों द्वारा अग्निवीर रैलियां पहले ही

Loading

जालंधर की सेना भर्ती रैली 12 दिसंबर 2023 से 20 दिसंबर 2023 तक Read More »

ਸਰੀ ਬ੍ਰਿਟਿਸ਼ ਕੋਲੰਬੀਆ ਦੇ ਦੋਸ਼ੀ ਇਕ ਭਾਰਤੀ  ਟਰੱਕ ਡਰਾਈਵਰ ਨੂੰ  ਕੋਕੀਨ ਸਮੱਗਲਰ ਨੂੰ  ਭਾਰਤ ਭੱਜਣ ਤੋਂ ਬਾਅਦ ਆਰ.ਸੀ.ਐਮ .ਪੀ ਨੇ ਇੰਟਰਪੋਲ ਤੋਂ ਮਦਦ ਮੰਗੀ

ਵੈਨਕੂਵਰ (ਰਾਜ ਗੋਗਨਾ )- ਪੰਜਾਬੀਆ ਦੀ ਸੰਘਣੀ ਵੱਸੋਂ ਵਾਲੇ ਸ਼ਹਿਰ ਸਰੀ ਦੇ ਵਸਨੀਕ  ਇਕ  ਭਾਰਤੀ  ਮੂਲ ਦੇ ਟਰੱਕ ਡਰਾਈਵਰ ਰਾਜ ਕੁਮਾਰ ਮਹਿਮੀ ਨੂੰ 80 ਕਿੱਲੋ ਕੌਕੀਨ ਅਮਰੀਕਾ ਤੋ ਕੈਨੇਡਾ ਵਿੱਚ ਆਪਣੇ ਟਰੱਕ ਰਾਹੀਂ ਲੰਘਾਉਣ ਦੇ ਦੌਸ਼ ਹੇਠ ਮਾਣਯੋਗ ਅਦਾਲਤ ਨੇ ਜਿਸ ਨੂੰ 15 ਸਾਲ ਦੀ ਸ਼ਜਾ ਸੁਣਾਈ ਸੀ।  ਪੁਲਿਸ ਦਾ ਕਹਿਣਾ ਹੈ ਕਿ ਸਜ਼ਾ ਸੁਣਾਏ

Loading

ਸਰੀ ਬ੍ਰਿਟਿਸ਼ ਕੋਲੰਬੀਆ ਦੇ ਦੋਸ਼ੀ ਇਕ ਭਾਰਤੀ  ਟਰੱਕ ਡਰਾਈਵਰ ਨੂੰ  ਕੋਕੀਨ ਸਮੱਗਲਰ ਨੂੰ  ਭਾਰਤ ਭੱਜਣ ਤੋਂ ਬਾਅਦ ਆਰ.ਸੀ.ਐਮ .ਪੀ ਨੇ ਇੰਟਰਪੋਲ ਤੋਂ ਮਦਦ ਮੰਗੀ Read More »

डीएवी यूनिवर्सिटी ने कारवाया सीपीआर जागरूकता कार्यक्रम

जालंधर- डीएवी यूनिवर्सिटी के फार्मास्युटिकल साइंसेज डिपार्टमेंट ने एक ऑनलाइन कार्डियोपल्मोनरी रिससिटेशन (सीपीआर) जागरूकता कार्यक्रम का आयोजन किया। नेशनल बोर्ड ऑफ एग्जामिनेशन इन मेडिकल साइंसेज (एनबीईएमएस) के सहयोग से आयोजित इस कार्यक्रम में छात्रों को गंभीर परिस्थितियों में सीपीआर के लाभों के बारे में जानकारी प्रदान की। कार्यक्रम के दौरान विशेषज्ञों द्वारा कार्डियो-पल्मोनरी रिससिटेशन (सीपीआर)

Loading

डीएवी यूनिवर्सिटी ने कारवाया सीपीआर जागरूकता कार्यक्रम Read More »

43ਵੀਂਆਂ ਜਰਖੜ ਸਟੇਡੀਅਮ ਵਿਖੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ

ਮੁੰਡਿਆਂ ਦੇ ਵਰਗ ਵਿੱਚ ਲੁਧਿਆਣਾ ਅਤੇ ਕਪੂਰਥਲਾ ਕੁੜੀਆਂ ਵਿੱਚ ਬਠਿੰਡਾ ਅਤੇ ਲੁਧਿਆਣਾ ਫਾਈਨਲ ਵਿੱਚ ਪੁੱਜੇ ਉਲੰਪੀਅਨ ਸ਼ਰਨਜੀਤ ਕੌਰ,  ਉਲੰਪੀਅਨ ਹਰਦੀਪ ਸਿੰਘ ਅਤੇ ਸ. ਬਲਦੇਵ ਸਿੰਘ ਦਰੋਣਾਚਾਰੀਆ ਅਵਾਰਡੀ ਮੁੱਖ ਮਹਿਮਾਨ ਵਜੋਂ ਪੁੱਜੇ  ਲੁਧਿਆਣਾ  ਨਕੋਦਰ ਮਹਿਤਪੁਰ   (ਹਰਜਿੰਦਰ ਪਾਲ ਛਾਬੜਾ) – ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਨੀਲੇ ਰੰਗ ਦੀ ਐਸਟ੍ਰੋਟਰਫ ਤੇ ਹੋ ਰਹੀਆਂ 43ਵੀਂਆ ਰਾਜ ਪੱਧਰੀ

Loading

43ਵੀਂਆਂ ਜਰਖੜ ਸਟੇਡੀਅਮ ਵਿਖੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ Read More »

ਇਮਰਾਨ ਖਾਨ ‘ਤੇ ਆਪਣੀ ਹੀ ਪਤਨੀ ਨਾਲ ਨਾਜਾਇਜ਼ ਸਬੰਧਾਂ ਦਾ ਦੋਸ਼, ਬਿਆਨ ਦਰਜ

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਆਪਣੀ ਪਤਨੀ ਬੁਸ਼ਰਾ ਬੀਵੀ ਨਾਲ ਨਾਜਾਇਜ਼ ਸਬੰਧਾਂ ਦਾ ਦੋਸ਼ ਲੱਗਾ ਹੈ। ਇਮਰਾਨ ‘ਤੇ ਦੋਸ਼ ਹੈ ਕਿ ਬੁਸ਼ਰਾ ਬੀਬੀ ਨਾਲ ਉਸ ਸਮੇਂ ਸਬੰਧ ਸਨ ਜਦੋਂ ਦੋਵਾਂ ਦਾ ਵਿਆਹ ਨਹੀਂ ਹੋਇਆ ਸੀ ਭਾਵ ਦੋਵਾਂ ਦੇ ਨਾਜਾਇਜ਼ ਸਬੰਧ ਸਨ। ਇਹ ਦਾਅਵਾ ਬੁਸ਼ਰਾ ਬੀਬੀ ਦੇ ਸਾਬਕਾ ਪਤੀ ਖਾਵਰ ਫਰੀਦ

Loading

ਇਮਰਾਨ ਖਾਨ ‘ਤੇ ਆਪਣੀ ਹੀ ਪਤਨੀ ਨਾਲ ਨਾਜਾਇਜ਼ ਸਬੰਧਾਂ ਦਾ ਦੋਸ਼, ਬਿਆਨ ਦਰਜ Read More »

ਇਟਲੀ ’ਚ 60 ਪੰਜਾਬੀ ਕਾਮਿਆਂ ਦੇ ਹੱਕ ’ਚ ਵੱਡਾ ਰੋਸ ਮੁਜ਼ਾਹਰਾ

ਰੋਮ- ਇਟਲੀ ’ਚ ਫੈਕਟਰੀ ’ਚੋਂ ਕੱਢੇ ਗਏ 60 ਪੰਜਾਬੀ ਕਾਮਿਆਂ ਦੇ ਹੱਕ ਵਿੱਚ ਵੱਡਾ ਰੋਸ ਮੁਜ਼ਾਹਰ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਕਾਮਿਆਂ ਦੇ ਹੱਕ ਵਿੱਚ ਪ੍ਰਦਰਸ਼ਨ ਕਰਦਿਆਂ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਉੱਤਰੀ ਇਟਲੀ ਦੇ ਕਰਮੋਨਾ ਜਿਲ੍ਹੇ ਦੇ ਕਸਬਾ ਵੇਸਕੋਵਾਤੋ ਵਿਖੇ ਸਥਿਤ ਪ੍ਰੋਸੁੱਸ ਮੀਟ ਦੀ ਫੈਕਟਰੀ ਵਿੱਚੋਂ ਕੱਢੇ ਗਏ

Loading

ਇਟਲੀ ’ਚ 60 ਪੰਜਾਬੀ ਕਾਮਿਆਂ ਦੇ ਹੱਕ ’ਚ ਵੱਡਾ ਰੋਸ ਮੁਜ਼ਾਹਰਾ Read More »

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...