ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਦੇ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ’ਤੇ ਕੀਤਾ ਸ਼ਖ਼ਤ ਇਤਰਾਜ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਦੁਆਰਾ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ’ਤੇ ਸਖਤ ਇਤਰਾਜ ਪ੍ਰਗਟ ਕਰਦਿਆਂ ਸ੍ਰੀ ਭਗਵੰਤ ਮਾਨ ਨੂੰ ਇਸ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਨੇ ਆਪਣੇ ਇਸ ਬਿਆਨ ਵਿਚ ਸਾਰੇ ਦਸਤਾਰਧਾਰੀ […]