Author name: Jatinder Rawat

ਸਾਹ ਦੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਚੀਨ ਵਿੱਚ ਹੋਰ ਕਲੀਨਿਕ ਖੋਲ੍ਹੇ ਜਾਣਗੇ

ਬੀਜਿੰਗ: ਚੀਨ ਦੇ ਸਿਹਤ ਮੰਤਰਾਲੇ ਨੇ ਸਥਾਨਕ ਅਧਿਕਾਰੀਆਂ ਨੂੰ ਬੁਖਾਰ ਦੇ ਕਲੀਨਿਕਾਂ ਦੀ ਗਿਣਤੀ ਵਧਾਉਣ ਦੀ ਅਪੀਲ ਕੀਤੀ ਕਿਉਂਕਿ ਦੇਸ਼ ਕੋਵਿਡ -19 ਪਾਬੰਦੀਆਂ ਨੂੰ ਸੌਖਾ ਕਰਨ ਤੋਂ ਬਾਅਦ ਸਾਹ ਦੀਆਂ ਬਿਮਾਰੀਆਂ ਵਿੱਚ ਵਾਧੇ ਨਾਲ ਜੂਝ ਰਿਹਾ ਹੈ। ਸਾਹ ਦੀ ਬਿਮਾਰੀ ਵਿੱਚ ਵਾਧਾ ਪਿਛਲੇ ਹਫ਼ਤੇ ਇੱਕ ਵਿਸ਼ਵਵਿਆਪੀ ਮੁੱਦਾ ਬਣ ਗਿਆ ਜਦੋਂ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ […]

Loading

ਸਾਹ ਦੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਚੀਨ ਵਿੱਚ ਹੋਰ ਕਲੀਨਿਕ ਖੋਲ੍ਹੇ ਜਾਣਗੇ Read More »

‘ਆਪ’ ਵਿਧਾਇਕ ਗੱਜਣ ਮਾਜਰਾ ਦੀਆਂ ਵੱਡੀਆਂ ਮੁਸ਼ਕਲਾਂ , 30 ਨਵੰਬਰ ਤੱਕ ਵਧਿਆ ਰਿਮਾਂਡ

ਮੋਹਾਲੀ: ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੁਹਾਲੀ ਅਦਾਲਤ ਨੇ ਉਸ ਦਾ ਈਡੀ ਰਿਮਾਂਡ 30 ਨਵੰਬਰ ਤੱਕ ਵਧਾ ਦਿੱਤਾ ਹੈ। ਦੱਸ ਦੇਈਏ ਕਿ ਜਸਵੰਤ ਸਿੰਘ ਗੱਜਣ ਮਾਜਰਾ ਅਮਰਗੜ੍ਹ ਤੋਂ ਵਿਧਾਇਕ ਹਨ। ਗੱਜਣ ਮਾਜਰਾ ਨੂੰ ਈਡੀ ਵੱਲੋਂ ਵਰਕਰਾਂ ਨਾਲ ਮੀਟਿੰਗ ਦੌਰਾਨ ਹਿਰਾਸਤ ਵਿੱਚ ਲਿਆ ਗਿਆ। ਉਸ

Loading

‘ਆਪ’ ਵਿਧਾਇਕ ਗੱਜਣ ਮਾਜਰਾ ਦੀਆਂ ਵੱਡੀਆਂ ਮੁਸ਼ਕਲਾਂ , 30 ਨਵੰਬਰ ਤੱਕ ਵਧਿਆ ਰਿਮਾਂਡ Read More »

ਰੇਲ ਗੱਡੀ ਰੋਕਣ ਵਾਲੇ 350 ਕਿਸਾਨਾਂ ’ਤੇ ਕੇਸ ਦਰਜ

ਜਲੰਧਰ: ਜਲੰਧਰ ’ਚ ਗੰਨੇ ਦੇ ਰੇਟ ’ਚ ਵਾਧੇ ਨੂੰ ਲੈ ਕੇ ਜੰਮੂ-ਰਾਸ਼ਟਰੀ ਮਾਰਗ ਅਤੇ ਰੇਲਵੇ ਟ੍ਰੈਕ ਜਾਮ ਕਰਨ ਵਾਲੇ ਕਿਸਾਨਾਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ। 24 ਨਵੰਬਰ ਨੂੰ ਰੇਲਵੇ ਟਰੈਕ ’ਤੇ ਪ੍ਰਦਰਸ਼ਨ ਦੌਰਾਨ 182 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਸਨ। ਰੇਲਵੇ ਵਿਭਾਗ ਦੀ ਸ਼ਿਕਾਇਤ ਵਿੱਚ ਆਰਪੀਐਫ ਥਾਣੇ ਵਿੱਚ 2 ਨਾਮਜ਼ਦ ਅਤੇ 348 ਕਿਸਾਨਾਂ ਨੂੰ ਮੁਲਜ਼ਮ

Loading

ਰੇਲ ਗੱਡੀ ਰੋਕਣ ਵਾਲੇ 350 ਕਿਸਾਨਾਂ ’ਤੇ ਕੇਸ ਦਰਜ Read More »

ਮਲੇਸ਼ੀਆ ‘ਚ ਭਾਰਤੀਆਂ ਲਈ ਵੀਜ਼ਾ-ਮੁਕਤ ਦਾਖਲਾ: 1 ਦਸੰਬਰ ਤੋਂ ਸ਼ੁਰੂ ਹੋਵੇਗੀ ਸਹੂਲਤ

ਕੁਆਲਾਲੰਪੁਰ- ਮਲੇਸ਼ੀਆ ਆਰਥਿਕ ਵਿਕਾਸ ਨੂੰ ਸਮਰਥਨ ਦੇਣ ਲਈ ਅਜਿਹਾ ਕਰ ਰਿਹਾ ਹੈ। ਭਾਰਤ ਅਤੇ ਚੀਨ ਦੇ ਨਾਗਰਿਕਾਂ ਨੂੰ 1 ਦਸੰਬਰ ਤੋਂ ਮਲੇਸ਼ੀਆ ਵਿੱਚ ਵੀਜ਼ਾ ਮੁਕਤ ਦਾਖਲਾ ਮਿਲੇਗਾ। ਇਹ ਜਾਣਕਾਰੀ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਐਤਵਾਰ ਨੂੰ ਦਿੱਤੀ। ਚੀਨੀ ਅਤੇ ਭਾਰਤੀ ਨਾਗਰਿਕ ਮਲੇਸ਼ੀਆ ਵਿੱਚ 30 ਦਿਨਾਂ ਤੱਕ ਵੀਜ਼ਾ ਮੁਕਤ ਰਹਿ ਸਕਦੇ ਹਨ। ਮਲੇਸ਼ੀਆ ਆਰਥਿਕ

Loading

ਮਲੇਸ਼ੀਆ ‘ਚ ਭਾਰਤੀਆਂ ਲਈ ਵੀਜ਼ਾ-ਮੁਕਤ ਦਾਖਲਾ: 1 ਦਸੰਬਰ ਤੋਂ ਸ਼ੁਰੂ ਹੋਵੇਗੀ ਸਹੂਲਤ Read More »

ਬਜ਼ੁਰਗ ਸਿੱਖ ਔਰਤ ਨੂੰ ਬ੍ਰਿਟੇਨ ‘ਚ ਰਹਿਣ ਦੀ ਇਜਾਜ਼ਤ ਦੇਣ ਦੇ ਸਮਰਥਨ ‘ਚ ਆਇਆ ਪੂਰਾ ਸਿੱਖ ਭਾਈਚਾਰਾ

ਬ੍ਰਿਟੇਨ ‘ਚ 14 ਸਾਲਾਂ ਤੋਂ ਰਹਿ ਰਹੀ ਇਕ ਬਜ਼ੁਰਗ ਸਿੱਖ ਔਰਤ ਨੂੰ ਜ਼ਬਰਦਸਤੀ ਦੇਸ਼ ਨਿਕਾਲੇ ਦੇ ਵਿਰੋਧ ‘ਚ ਬ੍ਰਿਟੇਨ ਦਾ ਸਮੁੱਚਾ ਸਿੱਖ ਭਾਈਚਾਰਾ ਇਕਜੁੱਟ ਹੋ ਗਿਆ ਹੈ। ਬੀਬੀਸੀ ਦੀ ਰੀਪੋਰਟ ਮੁਤਾਬਕ 78 ਸਾਲਾ ਗੁਰਮੀਤ ਕੌਰ 2009 ‘ਚ ਇਕ ਵਿਆਹ ‘ਚ ਸ਼ਾਮਲ ਹੋਣ ਲਈ ਪੰਜਾਬ ਤੋਂ ਇੱਥੇ ਆਈ ਸੀ ਅਤੇ ਉਦੋਂ ਤੋਂ ਸਮੈਥਵਿਕ ਸ਼ਹਿਰ ‘ਚ ਰਹਿ

Loading

ਬਜ਼ੁਰਗ ਸਿੱਖ ਔਰਤ ਨੂੰ ਬ੍ਰਿਟੇਨ ‘ਚ ਰਹਿਣ ਦੀ ਇਜਾਜ਼ਤ ਦੇਣ ਦੇ ਸਮਰਥਨ ‘ਚ ਆਇਆ ਪੂਰਾ ਸਿੱਖ ਭਾਈਚਾਰਾ Read More »

ਗਲਾਸਗੋ ‘ਚ ਪਹਿਲੀ ਵਾਰ ਸਜਾਇਆ ਗਿਆ ਗੁਰਪੁਰਬ ਨਗਰ ਕੀਰਤਨ 

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਪਹਿਲੀ ਵਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ। ਐਲਬਰਟ ਡਰਾਈਵ ਗੁਰੂਘਰ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਗਈ, ਜਿਸਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਸੰਬੰਧੀ ਹੋਏ ਇਸ ਨਗਰ ਕੀਰਤਨ ਦੌਰਾਨ ਜਿੱਥੇ

Loading

ਗਲਾਸਗੋ ‘ਚ ਪਹਿਲੀ ਵਾਰ ਸਜਾਇਆ ਗਿਆ ਗੁਰਪੁਰਬ ਨਗਰ ਕੀਰਤਨ  Read More »

ਸਿੱਖ ਬਜ਼ੁਰਗ ਵਿਅਕਤੀ ‘ਤੇ ਹੋਇਆ ਨਸਲੀ ਹਮਲਾ, ਦਾੜ੍ਹੀ ਨੂੰ ਪਾਇਆ ਹੱਥ

ਕੈਨੇਡਾ ‘ਚ ਬਜ਼ੁਰਗ ‘ਤੇ ਨਸਲੀ ਹਮਲਾ ਹੋਇਆ ਹੈ। ਗੋਰਿਆਂ ਵਲੋਂ ਉਨ੍ਹਾਂ ਦੀ ਦਾੜੀ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਲੈਂਗਲੀ ਮੈਮੋਰੀਅਲ ਪਾਰਕ ‘ਚ 21 ਨਵੰਬਰ ਨੂੰ ਬਜ਼ੁਰਗ ਇੰਦਰਜੀਤ ਸਿੰਘ ‘ਤੇ ਹਮਲਾ ਹੋਇਆ। ਪੀੜਤ ਇੰਦਰਜੀਤ ਸਿੰਘ ਨੇ ਆਪਣੇ ‘ਤੇ ਹੋਏ ਇਸ ਹਮਲੇ ਬਾਰੇ ਦੱਸਦਿਆਂ ਕਿਹਾ ਕਿ ਕੰਮ ਤੋਂ ਘਰ ਆਉਣ ਤੋਂ ਬਾਅਦ

Loading

ਸਿੱਖ ਬਜ਼ੁਰਗ ਵਿਅਕਤੀ ‘ਤੇ ਹੋਇਆ ਨਸਲੀ ਹਮਲਾ, ਦਾੜ੍ਹੀ ਨੂੰ ਪਾਇਆ ਹੱਥ Read More »

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਧੂਰੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਤੇ ‘ਘਰ-ਘਰ ਆਟਾ’ ਦਾਲ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਦੀ ਸ਼ੁਰੂਆਤ ਪੰਜ ਬਜ਼ੁਰਗਾਂ ਨੂੰ ਪਾਸ ਦੇ ਕੇ ਕੀਤੀ ਗਈ।

Loading

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਦੀ ਸ਼ੁਰੂਆਤ Read More »

ਅਮਰੀਕਾ ‘ਚ ਤਿੰਨ ਫਲਸਤੀਨੀ ਵਿਦਿਆਰਥੀਆਂ ਨੂੰ ਮਾਰੀਆਂ ਗਈਆਂ ਗੋਲੀਆਂ

ਅਮਰੀਕਾ ‘ਚ ਤਿੰਨ ਫਲਸਤੀਨੀ ਵਿਦਿਆਰਥੀਆਂ ਨੂੰ ਗੋਲੀਆਂ ਮਾਰੀਆਂ ਗਈਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਵੈਸਟ ਬੈਂਕ ਵਿੱਚ ਸਥਿਤ ਵਿਦਿਆਰਥੀਆਂ ਦੇ ਬਚਪਨ ਦੇ ਸਕੂਲ ਨੇ ਕਿਹਾ ਕਿ ਸ਼ਨੀਵਾਰ ਰਾਤ (25 ਅਕਤੂਬਰ) ਨੂੰ ਬਰਲਿੰਗਟਨ ਅਤੇ ਵਰਮੋਂਟ ਵਿੱਚ ਅਮਰੀਕੀ ਕਾਲਜਾਂ ਵਿੱਚ ਪੜ੍ਹ ਰਹੇ ਤਿੰਨ ਫਲਸਤੀਨੀ ਵਿਦਿਆਰਥੀਆਂ ਨੂੰ ਗੋਲੀਆਂ ਮਾਰ ਦਿੱਤੀਆਂ

Loading

ਅਮਰੀਕਾ ‘ਚ ਤਿੰਨ ਫਲਸਤੀਨੀ ਵਿਦਿਆਰਥੀਆਂ ਨੂੰ ਮਾਰੀਆਂ ਗਈਆਂ ਗੋਲੀਆਂ Read More »

ਸਰਕਾਰ ਨੇ ਕਿਹਾ- ਅੱਜ ਭਾਰਤ ‘ਚ ਵਿਕਣ ਵਾਲੇ 99.2% ਫੋਨ ਮੇਡ ਇਨ ਇੰਡਿਆ

ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ, ਅਸ਼ਵਨੀ ਵੈਸ਼ਨਵ ਨੇ ਕਿਹਾ ਕਿ 2014 ਵਿੱਚ ਦੇਸ਼ ਦਾ 78 ਫੀਸਦੀ ਮੋਬਾਈਲ ਉਦਯੋਗ ਦਰਾਮਦ ‘ਤੇ ਨਿਰਭਰ ਸੀ ਅਤੇ ਅੱਜ 9 ਸਾਲਾਂ ਬਾਅਦ 2023 ਵਿੱਚ ਭਾਰਤ ਵਿੱਚ ਵਿਕਣ ਵਾਲੇ 99.2 ਫੀਸਦੀ ਮੋਬਾਈਲ ‘ਮੇਡ ਇਨ ਇੰਡੀਆ’ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਇੰਪੋਰਟ ‘ਤੇ ਨਿਰਭਰਤਾ ਕਾਫੀ ਹੱਦ ਤੱਕ ਘੱਟ ਗਈ ਹੈ। ਇਲੈਕਟ੍ਰਾਨਿਕਸ

Loading

ਸਰਕਾਰ ਨੇ ਕਿਹਾ- ਅੱਜ ਭਾਰਤ ‘ਚ ਵਿਕਣ ਵਾਲੇ 99.2% ਫੋਨ ਮੇਡ ਇਨ ਇੰਡਿਆ Read More »

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...