ਫਰਾਂਸ ਨੇ ਸੀਰੀਆ ਦੇ ਰਾਸ਼ਟਰਪਤੀ ਖ਼ਿਲਾਫ਼ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ
ਪੈਰਿਸ : ਫਰਾਂਸ ਨੇ ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ-ਅਸਦ, ਉਸ ਦੇ ਭਰਾ ਮੇਹਰ ਅਲ-ਅਸਦ ਅਤੇ ਦੋ ਹੋਰ ਅਧਿਕਾਰੀਆਂ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ ਸੀਰੀਆ ਵਿੱਚ ਨਾਗਰਿਕਾਂ ਖ਼ਿਲਾਫ਼ ਪਾਬੰਦੀਸ਼ੁਦਾ ਰਸਾਇਣਕ ਹਥਿਆਰਾਂ ਦੀ ਕਥਿਤ ਵਰਤੋਂ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ। ਸੀਐਨਐਨ ਮੁਤਾਬਕ ਅਗਸਤ 2013 ਵਿੱਚ ਸੀਰੀਆ ਦੇ ਡੋਮਾ ਅਤੇ ਪੂਰਬੀ ਘੌਟਾ ਜ਼ਿਲ੍ਹਿਆਂ […]
ਫਰਾਂਸ ਨੇ ਸੀਰੀਆ ਦੇ ਰਾਸ਼ਟਰਪਤੀ ਖ਼ਿਲਾਫ਼ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ Read More »