Author name: Jatinder Rawat

ਆਰਮੀ ਇਲੈਵਨ ਦਿੱਲੀ, ਕੈਗ ਦਿੱਲੀ ਅਤੇ ਪੰਜਾਬ ਪੁਲਿਸ ਜਲੰਧਰ ਸੈਮੀਫਾਇਨਲ ਵਿੱਚ

ਜਲੰਧਰ  (Jatinder Rawat)-  40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਪਹਿਲੇ ਸੈਮੀਫਾਇਨਲ ਵਿੱਚ ਆਰਮੀ ਇਲੈਵਨ ਦਿੱਲੀ ਦਾ ਮੁਕਾਬਲਾ ਕੈਗ ਦਿੱਲੀ ਨਾਲ ਅਤੇ ਦੂਜੇ ਸੈਮੀਫਾਇਨਲ ਵਿੱਚਇੰਡੀਅਨ ਆਇਲ ਮੁੰਬਈ ਦਾ ਮੁਕਾਬਲਾ ਪੰਜਾਬ ਪੁਲਿਸ ਜਲੰਧਰ ਨਾਲ ਵੀਰਵਾਰ ਸ਼ਾਮ ਨੂੰ ਹੋਵੇਗਾ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਉਕਤ ਟੂਰਨਾਮੈਂਟ ਦੇ ਆਖਰੀ ਲੀਗ ਮੈਚਾਂ ਵਿੱਚ ਕੈਗ ਦਿੱਲੀ ਨੇ ਭਾਰਤੀ […]

Loading

ਆਰਮੀ ਇਲੈਵਨ ਦਿੱਲੀ, ਕੈਗ ਦਿੱਲੀ ਅਤੇ ਪੰਜਾਬ ਪੁਲਿਸ ਜਲੰਧਰ ਸੈਮੀਫਾਇਨਲ ਵਿੱਚ Read More »

ਅਮਰੀਕਾ ਦੇ ਮੈਰੀਲੈਂਡ ਸੂਬੇ ਦੇ ਇਕ ਵਿਅਕਤੀ ਨੂੰ ਜਿਸ ਦਾ ਦੂਜਾ ਸੂਰ ਦਾ ਦਿਲ ਟਰਾਂਸਪਲਾਂਟ ਕੀਤਾ ਗਿਆ ਸੀ, ਦੀ ਮੌਤ ਹੋ ਗਈ

ਵਾਸ਼ਿੰਗਟਨ (ਰਾਜ ਗੋਗਨਾ)—ਬੀਤੇਂ ਦਿਨ ਅਮਰੀਕਾ ਦੇ ਸੂਬੇ ਮੈਰੀਲੈਂਡ ਦੇ ਰਹਿਣ ਵਾਲੇ ਵਿਅਕਤੀ ਲਾਰੈਂਸ ਫੌਸੇਟ ਜਿਸ ਦਾ ਦੂਜਾ ਸੂਰ ਦਾ ਦਿਲ ਟਰਾਂਸਪਲਾਂਟ ਕੀਤਾ ਗਿਆ ਸੀ। ਉਸ ਦੀ ਸਥਾਨਕ ਹਸਪਤਾਲ ਵਿੱਚ ਮੋਤ ਹੋ ਗਈ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਲਾਰੈਂਸ ਫੌਸੇਟ, 58, ਨੂੰ ਸੂਰ ਦਾ ਦਿਲ ਟਰਾਂਸਪਲਾਂਟ ਕਰਵਾਉਣ ਤੋਂ ਡੇਢ ਮਹੀਨੇ ਬਾਅਦ ਉਸ ਦੀ ਮੋਤ ਹੋ ਗਈ।ਉਹ

Loading

ਅਮਰੀਕਾ ਦੇ ਮੈਰੀਲੈਂਡ ਸੂਬੇ ਦੇ ਇਕ ਵਿਅਕਤੀ ਨੂੰ ਜਿਸ ਦਾ ਦੂਜਾ ਸੂਰ ਦਾ ਦਿਲ ਟਰਾਂਸਪਲਾਂਟ ਕੀਤਾ ਗਿਆ ਸੀ, ਦੀ ਮੌਤ ਹੋ ਗਈ Read More »

आचार्य देवव्रत ने 1072 डीएवी यूनिवर्सिटी स्नातकों को प्रदान कीं डिग्रीयां  

आचार्य देवव्रत ने 1072 डीएवी यूनिवर्सिटी स्नातकों को प्रदान कीं डिग्रीयां   जालंधर – गुजरात के राज्यपाल आचार्य देवव्रत ने डीएवी यूनिवर्सिटी के 1072 स्नातक, स्नातकोत्तर और डॉक्टरेट प्रोग्राम पूरे करने वाले स्टूडेंट्स को डिग्री प्रदान की। समारोह की अध्यक्षता यूनिवर्सिटी के चांसलर डॉ. पूनम सूरी ने की। पारंपरिक क्लोनियल पोशाक से हटकर स्नातकों ने पारंपरिक भारतीय अंगवस्त्र

Loading

आचार्य देवव्रत ने 1072 डीएवी यूनिवर्सिटी स्नातकों को प्रदान कीं डिग्रीयां   Read More »

ਇਟਲੀ ਵਿੱਚ 60 ਭਾਰਤੀ ਪਰਿਵਾਰ ਆਰਥਿਕ ਸੰਕਟ ਵਿੱਚ ,ਕੰਮ ਵਾਲੇ ਮਾਲਕ ਨੇ ਦਿੱਤਾ ਕੰਮ ਤੋ ਜਵਾਬ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਵਿੱਚ ਬਹੁਤ ਫੈਕਟਰੀ ਮਾਲਕਾਂ ਵਲੋਂ ਆਪਣੇ ਵਰਕਰਾਂ ਦਾ ਸ਼ੋਸ਼ਣ ਕਰਨਾ ਆਮ ਵਿਰਤਾਰਾ ਬਣਦਾ ਜਾ ਰਿਹਾ ਹੈ ਜਿਸ ਦੀ ਇੱਕ ਹੋਰ ਉਦਾਹਰਣ ਇਟਲੀ ਦੇ ਵਿਸਕੋਵਾਤੋ ਨਜਦੀਕ ਇਕ ਮੀਟ ਫੈਕਰਟੀ ਵਿਚ ਕੰਮ ਕਰਨ ਵਾਲੇ ਲਗਭਗ 60 ਪਰਿਵਾਰ ਸਮੱਸਿਆ ਨਾਲ ਜੂਝ ਰਹੇ ਹਨ ਅਤੇ ਪਿਛਲੇ 15 ਦਿਨਾ ਤੋਂ ਧਰਨਾ ਲਗਾ ਕੇ ਬੈਠੇ

Loading

ਇਟਲੀ ਵਿੱਚ 60 ਭਾਰਤੀ ਪਰਿਵਾਰ ਆਰਥਿਕ ਸੰਕਟ ਵਿੱਚ ,ਕੰਮ ਵਾਲੇ ਮਾਲਕ ਨੇ ਦਿੱਤਾ ਕੰਮ ਤੋ ਜਵਾਬ Read More »

ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਵਿਖੇ ਕਰਵਾਇਆ ਗਿਆ ਗੁਰਮਿਤ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਜਿਲ਼੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਚਿਸਤੇਰਨਾ ਵਿਖੇ ਸਥਿਤ ਗਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਆਗਮਨ ਪੁਰਬ ਬਹੁਤ ਹੀ ਸ਼ਰਧਾ , ਅਦਬ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ

Loading

ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਵਿਖੇ ਕਰਵਾਇਆ ਗਿਆ ਗੁਰਮਿਤ ਸਮਾਗਮ Read More »

*ਯੂਬਾ ਸਿਟੀ, ਕੈਲੀਫੋਰਨੀਆ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਦੀਵਾਨ ਸ਼ੁਰੂ, ਵਿਸ਼ਾਲ ਨਗਰ ਕੀਰਤਨ 5 ਨਵੰਬਰ ਨੂੰ

ਸੈਕਰਾਮੈਂਟੋ, ਕੈਲੀਫੋਰਨੀਆ ( ਹੁਸਨ ਲੜੋਆ ਬੰਗਾ):  ਗੁਰਦੁਆਰਾ ਸਾਹਿਬ ਟਾਇਰਾ ਬੁਉਨਾ ਯੂਬਾਸਿਟੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ 44ਵੇਂ ਨਗਰ ਕੀਰਤਨ ਸਬੰਧੀ  ਗੁਰਮਤਿ ਸਮਾਗਮ ਕਈ ਦਿਨਾਂ ਤੋਂ ਚੱਲ ਰਹੇ ਹਨ, ਤੇ ਦੌਰਾਨ ਵਿਸ਼ਾਲ ਨਗਰ ਕੀਰਤਨ 5 ਨਵੰਬਰ  ਦਿਨ ਐਤਵਾਰ ਨੂੰ ਕੱਢਿਆ ਜਾ ਰਿਹਾ ਹੈ । ਇਨ੍ਹਾਂ ਵੱਖ ਵੱਖ ਧਾਰਮਿਕ ਸਮਾਗਮਾਂ ਵੱਖ

Loading

*ਯੂਬਾ ਸਿਟੀ, ਕੈਲੀਫੋਰਨੀਆ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਦੀਵਾਨ ਸ਼ੁਰੂ, ਵਿਸ਼ਾਲ ਨਗਰ ਕੀਰਤਨ 5 ਨਵੰਬਰ ਨੂੰ Read More »

ਲੰਡਨ ‘ਚ ਆਪਣੀ ਪਤਨੀ ਦਾ ਕਤਲ ਕਰਨ ਵਾਲੇ 79 ਸਾਲਾ ਸਿੱਖ ਵਿਅਕਤੀ ਨੂੰ 15 ਸਾਲ ਦੀ ਕੈਦ

ਲੰਡਨ – ਪੂਰਬੀ ਲੰਡਨ ਵਿੱਚ ਇੱਕ 79 ਸਾਲਾ ਸਿੱਖ ਵਿਅਕਤੀ ਨੂੰ ਆਪਣੀ ਪਤਨੀ ਦਾ ਬੈਟ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਘੱਟੋ-ਘੱਟ 15 ਸਾਲ ਦੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਤਰਸੇਮ ਸਿੰਘ ਨੂੰ ਆਪਣੀ 77 ਸਾਲਾ ਪਤਨੀ ਮਾਇਆ ਦੇਵੀ ਦੀ ਹੱਤਿਆ ਦਾ ਦੋਸ਼ੀ ਮੰਨਣ ਤੋਂ ਬਾਅਦ ਬੁੱਧਵਾਰ ਨੂੰ ਸਨੇਸਬਰੂਕ ਕਰਾਊਨ ਕੋਰਟ ਨੇ ਸਜ਼ਾ

Loading

ਲੰਡਨ ‘ਚ ਆਪਣੀ ਪਤਨੀ ਦਾ ਕਤਲ ਕਰਨ ਵਾਲੇ 79 ਸਾਲਾ ਸਿੱਖ ਵਿਅਕਤੀ ਨੂੰ 15 ਸਾਲ ਦੀ ਕੈਦ Read More »

40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

ਪੰਜਾਬ ਪੁਲਿਸ ਜਲੰਧਰ ਵਲੋਂ ਪਹਿਲੀ ਜਿੱਤ ਦਰਜ ਕੈਗ ਦਿੱਲੀ ਅਤੇ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ ਹਰਾਇਆ ਜਲੰਧਰ – ਕੈਗ ਦਿੱਲੀ ਨੇ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨੂੰ 5-2 ਦੇ ਫਰਕ ਨਾਲ ਹਰਾ ਕੇ ਅਤੇ ਸਾਬਕਾ ਜੇਤੂ ਪੰਜਾਬ ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 4-3 ਦੇ ਫਰਕ ਨਾਲ ਹਰਾ ਕੇ ਤਿੰਨ ਤਿੰਨ ਅੰਕ ਹਾਸਲ ਕੀਤੇ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

Loading

40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ Read More »

ਰੋਜਾਨਾ ਪਹਿਰੇਦਾਰ ਦੇ ਦੁਆਬਾ ਬਿਊਰੋ ਚੀਫ਼ ਅਤੇ ਪ੍ਰੈੱਸ ਕਲੱਬ ਫਿਲੌਰ ਦੇ ਪ੍ਰਧਾਨ ਸ. ਅੰਮ੍ਰਿਤਪਾਲ ਸਿੰਘ ਨੂੰ ਭਾਵ – ਭਿੰਨੀਆਂ ਸ਼ਰਧਾਂਜਲੀਆਂ ਭੇਂਟ

ਜਲੰਧਰ / ਫਿਲੌਰ :  ਸ. ਅੰਮ੍ਰਿਤਪਾਲ ਸਿੰਘ ਜੋ ਨਿੱਘੇ ਸੁਭਾਅ ਦੇ ਮਾਲਕ ਅਤੇ ਮਿਲਣਸਾਰ ਇਨਸਾਨ ਸਨ ਅਤੇ ਲੰਮੇ ਸਮੇਂ ਤੋਂ ਪੰਜਾਬੀ ਅਖਬਾਰ ਰੋਜਾਨਾ ਪਹਿਰੇਦਾਰ ਦੇ ਦੁਆਬਾ ਬਿਊਰੋ ਚੀਫ ਅਤੇ ਪ੍ਰੈਸ ਕਲੱਬ ਫਿਲੌਰ ਦੇ ਪ੍ਰਧਾਨ ਸਨ ਆਪਣੇ ਪਰਿਵਾਰ ਵਿੱਚ ਆਪਣੇ ਸਪੁੱਤਰਾਂ ਅਰਸ਼ਦੀਪ ਸਿੰਘ , ਵਿਕਰਮਜੀਤ ਸਿੰਘ , ਭੈਣ ਪਰਮਜੀਤ ਕੌਰ ਤੇ ਆਪਣੇ ਜੀਵਨ ਸਾਥੀ ਨੂੰ ਰੋਂਦਿਆਂ ਕੁਰਲਾਉਂਦਿਆਂ ਤੇ 23 ਅਕਤੂਬਰ ਨੂੰ ਛੱਡ ਗਏ ਸਨ। ਦੁਨੀਆ ਤੇ ਆਉਣ ਵਾਲੇ ਹਰ ਇੱਕ ਇੰਨਸਾਨ ਨੇ ਇੱਕ ਦਿਨ ਇਸ ਫਾਂਨੀ ਸੰਸਾਰ ਨੂੰ ਅਲਵਿਦਾ ਆਖ ਜਾਣਾ ਹੁੰਦਾ ਹੈ , ਪਰ ਕੁਝ ਲੋਕ ਇਸ ਤਰਾਂ ਦੇ ਹੁੰਦੇ ਨੇ ਜਿਹਨਾਂ ਦੇ ਜਾਣ ਤੇ ਜਮਾਨਾ ਰੋਂਦੇ ਅਤੇ ਉਨਾਂ ਨੂੰ ਯਾਦ ਕਰਦਾ ਹੈ। ਇਸੇ ਤਰਾਂ ਦੀ ਬਹੁਪੱਖੀ ਸਖਸ਼ੀਅਤ ਸਨ ਫਿਲੌਰ ਦੇ ਉੱਘੇ ਰੋਜ਼ਾਨਾ ਪੰਜਾਬੀ ਅਖਬਾਰ ” ਰੋਜ਼ਾਨਾ ਪਹਿਰੇਦਾਰ ” ਦੇ ਦੁਆਬਾ ਬਿਊਰੋ ਚੀਫ਼ ਪੱਤਰਕਾਰ ਅਤੇ  ਅਤੇ ਪ੍ਰੈੱਸ ਕਲੱਬ ਫਿਲੌਰ ਦੇ ਪ੍ਰਧਾਨ ਸ. ਅਮ੍ਰਿਤਪਾਲ ਸਿੰਘ ਗੁੰਬਰ ਜੋ ਕੁੱਝ ਦਿਨ ਪਹਿਲਾ ਆਪਣੇ ਸਵਾਸਾਂ ਦੀ ਪੁੰਜੀ ਖਰਚ ਕਰਦੇ  ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ। ਉਨ੍ਹਾਂ ਦਾ ਜਨਮ 14 ਅਗਸਤ 1949 ਨੂੰ ਸ. ਗੋਪਾਲ ਸਿੰਘ ਤੇ ਮਾਤਾ ਕਰਤਾਰ ਕੌਰ ਦੇ ਘਰ ਜਨਮ ਲਿਆ ,ਉਚੇਰੀ ਵਿਦਿਆ ਹਾਸਲ ਕਰਨ ਮਗਰੋਂ ਪੰਜਾਬ ਫੂਡ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਨੌਕਰੀ ਕੀਤੀ ਅਤੇ ਵੱਖ ਵੱਖ ਅਹੁਦਿਆ ਤੇ ਹੋਣ ਮਗਰੋ 2007 ‘ਚ ਸੇਵਾਮੁਕਤ ਹੋ ਗਏ। ਜਿਸ ਮਗਰੋਂ ਉਨ੍ਹਾਂ ਨੂੰ ਪੱਤਰਕਾਰੀ ਦੀ ਚਿਣਕ ਲੱਗਣ ਤੇ ਇਸ ਖੇਤਰ ਵਿੱਚ ਜੁੜ ਗਏ ਤੇ ਇੱਕ ਵੱਡਾ ਮੁਕਾਮ ਹਾਸਲ ਕੀਤਾ।ਆਪਣੀ ਨਿਰਪੱਖ ਕਲਮ ਸਦਕਾ ਹਮੇਸ਼ਾਂ ਸੱਚ ਲਿਖਿਆ ਤੇ ਲੋਕਾਂ ਨੂੰ ਜਾਗਰੂਕ ਕੀਤਾ ਤੇ ਕਦੇ ਵੀ ਪੀਲੀ ਪੱਤਰਕਾਰੀ ਨੂੰ ਕਦੇ  ਨੇੜੇ ਵੀ ਫਟਕਣ ਨਹੀ ਦਿੱਤਾ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਰਣਜੀਤਗੜ੍ਹ ਫਿਲੌਰ ਵਿਖੇ ਅੱਜ ਕੀਰਤਨ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਫਿਲੌਰ ਅਤੇ ਵੱਖ ਵੱਖ ਸ਼ਹਿਰਾਂ ਤੋਂ ਆਏ ਕਲਮਾਂ ਦੇ ਧਨੀ, ਸਿਆਸੀ ਆਗੂਆ, ਮਿੱਤਰਾਂ ਅਤੇ ਸਕੇ ਸਬੰਧੀਆਂ ਨੇ ਉਨਾਂ ਨੂੰ ਸ਼ਰਧਾਂ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਅਦਾਰਾ ‘ਅਜੀਤ’ ਦੇ ਸੰਪਾਦਕ ਅਤੇ ਪ੍ਰੈੱਸ ਕਲੱਬ ਜਲੰਧਰ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ, ਡਾ. ਲਖਵਿੰਦਰ ਸਿੰਘ ਜੋਹਲ, ਗੁਰਿੰਦਰਪਾਲ ਸਿੰਘ ਧਨੋਲਾ, ਰੋਜ਼ਾਨਾ ਅੰਗਰੇਜ਼ੀ ਅਖ਼ਬਾਰ ਯੁੱਗ ਮਾਰਗ , ਰੋਜ਼ਾਨਾ ਪਹਿਰੇਦਾਰ ਅਖਬਾਰ , ਸੱਚ ਦੀ ਪਟਾਰੀ ਅਖ਼ਬਾਰ ਅਤੇ ਆਲ ਰਿਪੋਟਰਜ਼ ਐਸੋਸੀਏਸ਼ਨ ਜਲੰਧਰ ਵਲੋਂ ਸੋਗ ਸੰਦੇਸ਼ ਭੇਜੇ ਗਏ। ਇਸ ਮੌਕੇ ਪੱਤਰਕਾਰ ਸਤਿੰਦਰ ਸ਼ਰਮਾ, ਸਰਬਜੀਤ ਸਿੰਘ ਗਿੱਲ , ਸੁਰਜੀਤ ਬਰਨਾਲਾ, ਨਰੇਸ਼ ਸ਼ਰਮਾ , ਅਜੇ ਸਿੰਘ ਨਾਗੀ, ਮੱਖਣ ਸਿੰਘ, ਜਸਵੀਰ ਸਿੰਘ ਸੋਢੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਲਕਾ ਇੰਚਾਰਜ ਪ੍ਰਿੰਸੀਪਲ ਪ੍ਰੇਮ ਕੁਮਾਰ, ਨਗਰ ਕੌਂਸਲ ਪ੍ਰਧਾਨ ਮਹਿੰਦਰ ਪਾਲ, ਕੌਸਲਰ ਰਾਕੇਸ਼ ਰੋਕਸੀ, ਕੌਸਲਰ ਰਾਜੇਸ਼ ਕਾਲੀਆ, ਕੌਸਲਰ ਵੈਭਵ ਸ਼ਰਮਾ, ਕੌਸਲਰ ਸ਼ੰਕਰ, ਕੌਸਲਰ ਪਤੀ ਸੋਨੂੰ ਪੰਮਾ, ਸਾਬਕਾ ਕੌਸ਼ਲਰ ਰਾਜ ਕੁਮਾਰ ਹੰਸ, ਰਾਜ ਗਰੋਵਰ, ਬੰਟੀ ਸੱਚਦੇਵਾ, ਪਰਮਜੀਤ ਭਾਰਤੀ, ਕਮਲ ਬੇਗਮਪੁਰ ਅਤੇ ਹੋਰ ਸੰਗਤਾਂ ਹਾਜ਼ਰ ਸਨ।

Loading

ਰੋਜਾਨਾ ਪਹਿਰੇਦਾਰ ਦੇ ਦੁਆਬਾ ਬਿਊਰੋ ਚੀਫ਼ ਅਤੇ ਪ੍ਰੈੱਸ ਕਲੱਬ ਫਿਲੌਰ ਦੇ ਪ੍ਰਧਾਨ ਸ. ਅੰਮ੍ਰਿਤਪਾਲ ਸਿੰਘ ਨੂੰ ਭਾਵ – ਭਿੰਨੀਆਂ ਸ਼ਰਧਾਂਜਲੀਆਂ ਭੇਂਟ Read More »

40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

ਪੰਜਾਬ ਪੁਲਿਸ ਜਲੰਧਰ ਅਤੇ ਕੈਗ ਦਿੱਲੀ ਦੀਆਂ ਟੀਮਾਂ ਲੀਗ ਦੌਰ ਵਿੱਚ ਦਾਖਲ ਜਲੰਧਰ (Rawat ) ਪੰਜਾਬ ਪੁਲਿਸ ਨੇ ਭਾਰਤੀ ਨੇਵੀ ਮੁੰਬਈ ਨੂੰ 2-1 ਨਾਲ ਅਤੇ ਕੈਗ ਦਿੱਲੀ ਨੇ ਬੀਐਸਐਫ ਜਲੰਧਰ ਨੂੰ ਸਖਤ ਮੁਕਾਬਲੇ ਮਗਰੋਂ 4-3 ਦੇ ਫਰਕ ਨਾਲ ਹਰਾ ਕੇ 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਵਿੱਚ ਪ੍ਰਵੇਸ਼ ਕਰ ਲਿਆ। ਸਥਾਨਕ

Loading

40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ Read More »

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...