ਡੀਏਵੀ ਯੂਨੀਵਰਸਿਟੀ ਨੇ ਇੰਜੀਨੀਅਰਿੰਗ ਦੀਆਂ ਵਿਦਿਆਰਥਣਾਂ ਨੂੰ ਸਾਈਬਰ ਸੁਰੱਖਿਆ ਵਿੱਚ ਦਿਤੀ ਟ੍ਰੇਨਿੰਗ, ਸੈਂਟਰ ਆਫ਼ ਐਕਸੀਲੈਂਸ ਕੀਤਾ ਪ੍ਰਾਪਤ
ਜਲੰਧਰ- ਆਪਣੇ ਇੰਜਨੀਅਰਿੰਗ ਦੀਆਂ ਵਿਦਿਆਰਥਣਾਂ ਨੂੰ ਸ਼ਕਤੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਡੀਏਵੀ ਯੂਨੀਵਰਸਿਟੀ ਜਲੰਧਰ ਨੇ ਸਾਈਬਰ ਸੁਰੱਖਿਆ ‘ਤੇ 18 ਦਿਨਾਂ ਦਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ। ਇਹ ਪ੍ਰੋਗਰਾਮ ਯੂਨੀਵਰਸਿਟੀ ਵੱਲੋਂ ਹਨੀਵੈਲ ਅਤੇ ਆਈਸੀਟੀ ਅਕੈਡਮੀ ਦੇ ਸਹਿਯੋਗ ਨਾਲ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਤਹਿਤ ਕਰਵਾਇਆ ਗਿਆ। ਇਸ ਮੌਕੇ ਆਈਸੀਟੀ ਅਕੈਡਮੀ ਵੱਲੋਂ ਡੀਏਵੀ ਯੂਨੀਵਰਸਿਟੀ ਨੂੰ ਸੈਂਟਰ ਆਫ਼ ਐਕਸੀਲੈਂਸ ਵੀ ਪ੍ਰਦਾਨ ਕੀਤਾ ਗਿਆ। ਇਹ […]