ਕੈਨੇਡਾ ਦੇ ਪੰਜਾਬੀ ਗਾਇਕ ਸ਼ੁਭ ਦੀ ਸਪਾਂਸਰਸ਼ਿਪ ਰੱਦ
ਚੰਡੀਗੜ੍ਹ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦਿੱਤੇ ਗਏ ਬਿਆਨ ਮਗਰੋਂ ਭਾਰਤ ਕੈਨੇਡਾ ਵਿਚਾਲੇ ਛਿੜੇ ਵਿਵਾਦ ਦਾ ਅਸਰ ਦਿਸਣਾ ਸ਼ੁਰੂ ਹੋ ਗਿਆ ਏ, ਜਿਸ ਦੇ ਚਲਦਿਆਂ ਮੁੰਬਈ ਦੀ ਬੋਟ ਸਪੀਕਰ ਕੰਪਨੀ ਵੱਲੋਂ ਚੇਕਸ ਅਤੇ ਐਲੀਵੇਟਡ ਗਾਣਿਆਂ ਨਾਲ ਮਸ਼ਹੂਰ ਹੋਣ ਵਾਲੇ ਕੈਨੇਡਾ ਨਿਵਾਸੀ ਪੰਜਾਬੀ ਗਾਇਕ ਸ਼ੁਭਜੀਤ ਉਰਫ਼ ਸ਼ੁਭ ਦੀ ਸਪਾਂਸਰਸ਼ਿਪ ਰੱਦ ਕਰ ਦਿੱਤੀ ਗਈ […]
ਕੈਨੇਡਾ ਦੇ ਪੰਜਾਬੀ ਗਾਇਕ ਸ਼ੁਭ ਦੀ ਸਪਾਂਸਰਸ਼ਿਪ ਰੱਦ Read More »