ਕੈਨੇਡਾ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਈਜ਼ਰੀ ਜਾਰੀ
ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਲਈ ਭਾਰਤ ਬਾਰੇ ਨਵੀਂ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਵਿਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ 10 ਕਿੱਲੋਮਟਰ ਦੇ ਘੇਰੇ ਅੰਦਰ ਜਾਣ ਤੋਂ ਗੁਰੇਜ਼ ਕਰਨ। […]
ਕੈਨੇਡਾ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਈਜ਼ਰੀ ਜਾਰੀ Read More »