ਅਟਾਰੀ-ਵਾਹਗਾ ‘ਤੇ ਹੁਣ ਸ਼ਾਮ 6:30 ਵਜੇ ਤੱਕ ਹੋਵੇਗੀ ਰੀਟਰੀਟ ਸੈਰੇਮਨੀ
ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ’ਚ ਬਦਲਾਅ ਕਾਰਨ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਰੀਟਰੀਟ ਸੈਰੇਮਨੀ ਸ਼ਾਮ ਸਾਢੇ ਪੰਜ ਤੋਂ ਛੇ ਵਜੇ ਤੱਕ ਹੋਵੇਗੀ। ਇਸ ਤੋਂ ਪਹਿਲਾਂ ਇਹ ਸ਼ਾਮ ਛੇ ਵਜੇ ਤੋਂ ਸਾਢੇ ਛੇ ਵਜੇ ਤੱਕ ਹੁੰਦੀ […]
ਅਟਾਰੀ-ਵਾਹਗਾ ‘ਤੇ ਹੁਣ ਸ਼ਾਮ 6:30 ਵਜੇ ਤੱਕ ਹੋਵੇਗੀ ਰੀਟਰੀਟ ਸੈਰੇਮਨੀ Read More »