ਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਸੌਂਪਣ ਨਾਲ 560 ਸਬ-ਇੰਸਪੈਕਟਰਾਂ ਦੀ ਦੋ ਸਾਲ ਲੰਮੀ ਉਡੀਕ ਹੋਈ ਖ਼ਤਮ
* ਪੰਜਾਬ ਪੁਲਿਸ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਦਾ ਕੀਤਾ ਐਲਾਨ * ਮੁੱਖ ਮੰਤਰੀ ਦੀ ਅਗਵਾਈ ‘ਚ ਨੌਜਵਾਨਾਂ ਨੂੰ ਤਕਰੀਬਨ ਡੇਢ ਸਾਲ ਵਿੱਚ 35848 ਸਰਕਾਰੀ ਨੌਕਰੀਆਂ ਦਿੱਤੀਆਂ ਜਲੰਧਰ- ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਤਕਰੀਬਨ ਡੇਢ ਸਾਲ ਦੇ ਅਰਸੇ ਅੰਦਰ ਨੌਜਵਾਨਾਂ ਨੂੰ 35848 ਸਰਕਾਰੀ ਨੌਕਰੀਆਂ ਦਿੱਤੀਆਂ ਹਨ। […]
ਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਸੌਂਪਣ ਨਾਲ 560 ਸਬ-ਇੰਸਪੈਕਟਰਾਂ ਦੀ ਦੋ ਸਾਲ ਲੰਮੀ ਉਡੀਕ ਹੋਈ ਖ਼ਤਮ Read More »