ਪੰਜਾਬ-ਹਰਿਆਣਾ ਦੇ ਕਿਸਾਨ 22 ਅਗਸਤ ਨੂੰ ਚੰਡੀਗੜ੍ਹ ਕਰਨਗੇ ਕੂਚ
ਪੰਜਾਬ ਤੇ ਹਰਿਆਣਾ ਦੀਆਂ 16 ਕਿਸਾਨ ਯੂਨੀਅਨ 22 ਅਗਸਤ ਨੂੰ ਚੰਡੀਗੜ੍ਹ ਕੂਚ ਕਰਨਗੀਆਂ। ਯੂਨੀਅਨ ਸਰਕਾਰ ਵੱਲੋਂ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਨਾ ਕਰਨ ਤੋਂ ਨਾਰਾਜ਼ ਹਨ। ਕਿਸਾਨਾਂ ਨੇ ਪਿੰਡ-ਪਿੰਡ ਜਾ ਕੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਅੰਦੋਲਨ ਵਿਚ ਸ਼ਾਮਲ ਹੋਣ ਦੀ ਅਪੀਲ ਕਰ ਰਹੇ ਹਨ। ਕਿਸਾਨ 22 ਅਗਸਤ ਨੂੰ ਸਵੇਰੇ 9 […]
ਪੰਜਾਬ-ਹਰਿਆਣਾ ਦੇ ਕਿਸਾਨ 22 ਅਗਸਤ ਨੂੰ ਚੰਡੀਗੜ੍ਹ ਕਰਨਗੇ ਕੂਚ Read More »