ਪਰਾਲੀ ਦੀ ਸਮੱਸਿਆ ਦਾ ਨਿਦਾਨ
ਝੋਨਾ-ਕਣਕ ਫਸਲ ਪ੍ਰਣਾਲੀ ਉੱਤਰ ਪੱਛਮੀ ਭਾਰਤੀ ਮੈਦਾਨੀ ਇਲਾਕਿਆਂ ਹੇਠ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸੂਬਿਆਂ ਦਾ 4.1 ਮਿਲੀਅਨ ਹੈਕਟੇਅਰ ਖੇਤਰ ਆਉਂਦਾ ਹੈ ਅਤੇ ਇਸ ਪ੍ਰਣਾਲੀ ਵਿੱਚ 75 ਫੀਸਦੀ ਤੋਂ ਜਿਆਦਾ ਖੇਤਰ ਦੀ ਕਟਾਈ ਕੰਬਾਇਨਾਂ ਦੁਆਰਾ ਕੀਤੀ ਜਾਂਦੀ ਹੈ। ਜ਼ਿਆਦਾਤਰ ਕਣਕ ਦੀ ਪਰਾਲੀ ਦੀ ਤੂੜੀ ਕਰ ਲਈ ਜਾਂਦੀ ਹੈ ਜੋ ਕਿ ਪਸ਼ੂਆਂ ਦੇ ਚਾਰੇ […]
ਪਰਾਲੀ ਦੀ ਸਮੱਸਿਆ ਦਾ ਨਿਦਾਨ Read More »