3 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦਾ ਗੋਲੀਆ ਮਾਰ ਕੇ ਕ.ਤਲ
ਕੈਨੇਡਾ ਦੇ ਮਿਸੀਸਾਗਾ ‘ਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੀਤਾ ਗਿਆ ਹੈ। ਬੀਤੀ ਰਾਤ ਕਰੀਬ 11 ਵਜੇ ਕੁੱਝ ਦੋ ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਏ। ਉਸ ਨੂੰ ਗੰਭੀਰ ਹਾਲਤ ਵਿਚ ਮਿਸੀਸਾਗਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਰਾਜ ਸਿੰਘ (28 ) […]
3 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦਾ ਗੋਲੀਆ ਮਾਰ ਕੇ ਕ.ਤਲ Read More »