ਕੈਨੇਡਾ ਦੇ ਬਰੈਂਪਟਨ ਵਿਖੇ ਇੱਕ ਹੋਰ ਅੰਤਰਰਾਸ਼ਟਰੀ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੋਈ ਮੌਤ
ਬਰੈਂਪਟਨ (ਰਾਜ ਗੋਗਨਾਾ/ ਕੁਲਤਰਨ ਪਧਿਆਣਾ)— ਕੈਨੇਡਾ ਦੇ ਬਰੈਂਪਟਨ ਵਿਖੇ ਭਾਰਤ ਤੋਂ ਸਿਰਫ 7 ਮਹੀਨੇ ਪਹਿਲਾ ਪੜਾਈ ਲਈ ਆਏ ਇਕ ਭਾਰਤੀ ਮੂਲ ਦੇ ਅੰਤਰਰਾਸ਼ਟਰੀ ਵਿਦਿਆਰਥੀ ਦਿਲਜਾਨ ਸਿੰਘ ਉਮਰ( 20) ਸਾਲ ਦੀ ਮੌਤ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਨੋਜਵਾਨ ਦਿਲਜਾਨ ਸਿੰਘ ਬੀਤੀ 14 ਅਪ੍ਰੈਲ ਵਾਲੇ ਦਿਨ ਦੁਪਹਿਰ 1:30 ਵਜੇ ਘਰ ਦੇ ਗਰਾਜ਼ ਚ ਮ੍ਰਿਤਕ ਪਾਇਆ ਗਿਆ ਸੀ, ਦਿਲਜਾਨ ਨਾਰਥ ਯਾਰਕ ਦੇ ਹੇਨਸਨ ਕਾਲਜ […]
ਕੈਨੇਡਾ ਦੇ ਬਰੈਂਪਟਨ ਵਿਖੇ ਇੱਕ ਹੋਰ ਅੰਤਰਰਾਸ਼ਟਰੀ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੋਈ ਮੌਤ Read More »