ਕ੍ਰਾਇਮ ਬ੍ਰ੍ਰਾਂਚ ਦੀ ਪੁਲਿਸ ਟੀਮ ਵੱਲੋ ਇੱਕ ਨਸ਼ਾ ਤਸਕਰ ਪਾਸੋ 100 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ
ਸ੍ਰੀ ਸਵਪਨ ਸ਼ਰਮਾ ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾਂ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਸੰਜੀਵ ਕੁਮਾਰ ਉਪ ਪੁਲਿਸ ਕਪਤਾਨ, ਪੀ.ਬੀ.ਆਈ, ਸਪੈਸ਼ਲ ਕ੍ਰਾਇਮ ਕੰਮ ਡਿਟੈਕਟਿਵ ਜਲੰਧਰ ਦਿਹਾਤੀ, ਦੀ ਰਹਿਨੁਮਾਈ ਹੇਠ ੳਬ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ […]