ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 02 ਨਸ਼ਾ ਤਸਕਰਾਂ ਪਾਸੋ 185 ਨਸ਼ੀਲੀਆ ਗੋਲੀਆ ਬਿਨਾ ਮਾਰਕਾ ਅਤੇ 30 ਨਸ਼ੀਲੇ ਕੈਪਸੂਲ ਬਿਨਾ ਮਾਰਕਾ ਬ੍ਰਾਮਦ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ
ਸ਼੍ਰੀ ਸਵਪਨ ਸਰਮਾ, ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ. ਐੱਸ ਪੁਲਿਸ ਕਪਤਾਨ, (ਤਫਤੀਸ਼) ਦੀ ਅਗਵਾਈ ਹੇਠ ਸ਼੍ਰੀ ਲਖਵਿੰਦਰ ਸਿੰਘ ਮੱਲ ਪੀ.ਪੀ. ਐਸ ਉਪ ਕਪਤਾਨ, ਪੁਲਿਸ ਸਬ ਡਵੀਜਨ ਨਕੋਦਰ ਜਲੰਧਰ ਦਿਹਾਤੀ ਦੀ ਹਦਾਇਤ ਤੇ ਸਬ-ਇੰਸਪੈਕਟਰ ਕ੍ਰਿਪਾਲ […]