ਨਕੋਦਰ ਪੁਲਿਸ ਵੱਲੋ ਨਜੈਜ ਸਰਾਬ ਤੇ ਡੋਡੇ ਚੂਰਾ ਪੋਸਤ ਵੇਚਣ ਵਾਲੇ ਨਸ਼ਾ ਤਸਕਰ ਪਾਸੋ 11,250 ਮਿ: ਲੀ: ਨਜੈਜ ਸਰਾਬ ਤੇ 500 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਮੋਟਰ ਸਾਇਕਲ ਬ੍ਰਾਮਦ
ਸ਼੍ਰੀ ਸਵਪਨ ਸਰਮਾ ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ, ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ, ਪੀ.ਪੀ.ਐਸ, ਪੁਲਿਸ ਕਪਤਾਨ, (ਤਫਤੀਸ਼) ਅਤੇ ਸ਼੍ਰੀ ਲਖਵਿੰਦਰ ਸਿੰਘ ਮੱਲ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜਲੰਧਰ ਦਿਹਾਤੀ ਵੱਲੋ ਨਸ਼ਾ ਤਸਕਰਾਂ ਵਿਰੁੱਧ ਵਿਸੇਸ ਮੁਹਿੰਮ ਚਲਾਈ ਗਈ ਹੈ।ਜਿਸ ਦੇ ਤਹਿਤ ਥਾਣਾ ਸਿਟੀ ਨਕੋਦਰ ਦੇ ਮੁੱਖ ਅਫਸਰ ਐਸ.ਆਈ ਕ੍ਰਿਪਾਲ ਸਿੰਘ ਦੀ ਪੁਲਿਸ ਪਾਰਟੀ ਵੱਲੋ […]