ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਨੇ 550 ਕਿਲੋ ਗ੍ਰਾਮ ਲਾਹਣ, 01 ਚਾਲੂ ਭੱਠੀ, 07 ਬੋਤਲਾ ਨਜਾਇਜ ਸ਼ਰਾਬ ਤੇ 03 ਡਰੰਮ ਪਲਾਸਟਿਕ, 01 ਡਰੰਮੀ ਲੋਹਾ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ
ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ, ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਦੀ ਅਗਵਾਈ ਹੇਠ ਸ਼੍ਰੀ ਜਸਬਿੰਦਰ ਸਿੰਘ,ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਹਦਾਇਤ ਤੇ ਇੰਸਪੈਕਟਰ ਦਰਸ਼ਨ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਅਗਵਾਈ ਵਿੱਚ ਸਬ-ਇੰਸਪੈਕਟਰ ਨਿਰਮਲ ਸਿੰਘ ਥਾਣਾ ਮਹਿਤਪੁਰ […]