ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

Crime

ਟਰੱਕ ਦੀ ਚਪੇਟ ਵਿੱਚ ਆਉਣ ਨਾਲ ਮੋਟਰ ਸਾਈਕਲ ਸਵਾਰ ਔਰਤ ਦੀ ਮੌਤ ਅਤੇ ਇੱਕ ਜਖਮੀ

ਬਰੇਟਾ (ਰੀਤਵਾਲ) ਇੱਥੋ ਨੇੜਲੇ ਪਿੰਡ ਬਰ੍ਹੇ ਨਜਦੀਕ ਮੋਟਰ ਸਾਈਕਲ ਸਵਾਰ ਦੇ ਟਰੱਕ ਦੀ ਚਪੇਟ ਵਿੱਚ ਆਉਣ ਕਾਰਨ ਔਰਤ ਦੀ ਮੌਤ ਅਤੇ ਪੁੱਤਰ ਦੇ ਜਖਮੀ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਖਾਰੇ ਬਰਨਾਲੇ ਤੋਂ ਮਾਂ ਪੁੱਤਰ ਮੋਟਰ ਸਾਈਕਲ ਰਾਹੀਂ ਛਿੰਨੇ ਭੋਗ ਤੇ ਜਾ ਰਹੇ ਸਨ। ਕਿ ਅਚਾਨਕ ਪਿੰਡ ਬਰ੍ਹੇ ਦੇ ਖਾਰੇ […]

Loading

ਟਰੱਕ ਦੀ ਚਪੇਟ ਵਿੱਚ ਆਉਣ ਨਾਲ ਮੋਟਰ ਸਾਈਕਲ ਸਵਾਰ ਔਰਤ ਦੀ ਮੌਤ ਅਤੇ ਇੱਕ ਜਖਮੀ Read More »

ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਚੋਰੀ

ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਚੋਰੀ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਦੇ ਫੇਜ਼ 7 ਸਥਿਤ ਜਸਵਿੰਦਰ ਭੱਲਾ ਦੇ ਘਰ ਉਸ ਦੇ ਹੀ ਨੌਕਰ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫਰਾਰ ਹੋ ਗਿਆ।ਜਾਣਕਾਰੀ ਮੁਤਾਬਕ ਕਰੀਬ 15 ਦਿਨ ਪਹਿਲਾਂ ਰੱਖੇ ਨੌਕਰ ਨੇ ਜਸਵਿੰਦਰ ਭੱਲਾ ਦੀ ਮਾਂ ਨੂੰ ਪਹਿਲਾਂ ਬੰਧਕ ਬਣਾ ਲਿਆ, ਉਸ

ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਚੋਰੀ Read More »

ਭਾਜਪਾ ਉਮੀਦਵਾਰ ਰਹੇ ਮਹਿੰਦਰ ਭਗਤ ਦੇ ਗੰਨਮੈਨ ਨੂੰ ਲੱਗੀ ਗੋਲੀ, ਮੌਤ

ਜਲੰਧਰ (ਰਾਵਤ)- ਪੰਜਾਬ ਦੇ ਜਲੰਧਰ ਵੈਸਟ ਤੋਂ ਭਾਜਪਾ ਉਮੀਦਵਾਰ ਰਹੇ ਮਹਿੰਦਰ ਭਗਤ ਦੇ ਗੰਨਮੈਨ ਨੂੰ ਆਪਣੀ ਹੀ ਸਟੇਨਗੰਨ ਨਾਲ ਗੋਲੀ ਲੱਗ ਗਈ। ਜਦੋਂ ਗੋਲੀ ਚੱਲੀ ਤਾਂ ਉਹ ਉਸ ਵਕਤ ਬਸਤੀ ਇਲਾਕੇ ਦੇ ਕ੍ਰਿਸ਼ਨਾ ਨਗਰ ਵਿਚ ਆਪਣੇ ਘਰ ਵਿਚ ਹੀ ਸੀ। ਗੋਲੀ ਲੱਗਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਆਲੇ ਦੁਆਲੇ ਦੇ ਲੋਕਾਂ ਨੇ ਉਸ

ਭਾਜਪਾ ਉਮੀਦਵਾਰ ਰਹੇ ਮਹਿੰਦਰ ਭਗਤ ਦੇ ਗੰਨਮੈਨ ਨੂੰ ਲੱਗੀ ਗੋਲੀ, ਮੌਤ Read More »

महंगी साइकिल चोरी करने वाले चोर को चंडीगढ़ पुलिस ने किया गिरफ़्तार

चंडीगढ़ पुलिस के सेक्टर 19 थाना ने चोर को पकड़कर की एक बड़ी कामयाबी हासिल, चंडीगढ़ मे कई महंगी साईकलों पर अपना हाथ साफ कर चुका था सेक्टर 19 थाना चंडीगढ़ को आज एक बड़ी कामयाबी हासिल प्राप्त हुई है एसएचओ मिनी भारद्वाज ने बताया की सूचना के आधार पर चंडीगढ़ के सेक्टर 52 मे

महंगी साइकिल चोरी करने वाले चोर को चंडीगढ़ पुलिस ने किया गिरफ़्तार Read More »

ਕਰਜੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

ਬਰੇਟਾ  (ਰੀਤਵਾਲ) ਨਜਦੀਕੀ ਪਿੰਡ ਕੁਲਰੀਆਂ ਦੇ ਕਿਸਾਨ ਬਲੀਆ ਸਿੰਘ ਨੇ ਕਰਜæੇ ਤੋਂ ਪ੍ਰੇਸæਾਨ ਹੋ ਕੇ ਗਲæ ਫਾਹਾ ਲਗਾ ਕੇ ਖੁਦਕੁਸæੀ ਕਰ ਲਈ ਹੈ । ਇਕੱਤਰ ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਕਰਨ ਵਾਲਾ ਕਿਸਾਨ ਬਲੀਆ ਸਿੰਘ (30) ਡੇਢ ਏਕੜ ਜæਮੀਨ ਦਾ ਮਾਲਕ ਸੀ ਅਤੇ ਖੇਤੀ ਚੋਂ ਘਾਟਾ ਪੈਣ ਕਾਰਨ ਉਹ ਵਾਢੀ ਵੇਲੇ ਕੰਬਾਈਨ ਤੇ ਹੈਲਪਰ ਵਜੋਂ ਕੰਮ ਕਰਦਾ

ਕਰਜੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ Read More »

ਅਮੋਲਕ ਸਿੰਘ ਗਾਖਲ ਤੇ ਗਾਖਲ ਪਰਿਵਾਰ ਵਲੋਂ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਸਖਤ ਨਿੰਦਾ 

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)- ਅਮੋਲਕ ਸਿੰਘ ਗਾਖਲ, ਗਾਖਲ ਗਰੁੱਪ ਅਤੇ ਗਾਖਲ ਪਰਿਵਾਰ ਵਲੋਂ ਕਬੱਡੀ ਦੇ ਸੁਪਰਸਟਾਰ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਸਖਤ ਸ਼ਬਦਾਂ `ਚ ਨਿੰਦਾ ਕੀਤੀ ਗਈ ਹੈ। ਉਹ ਐੱਨ.ਆਰ.ਆਈ ਹੋਣ ਦੇ ਬਾਵਜੂਦ ਵੀ ਹਰ ਸਾਲ ਪੰਜਾਬ ਆ ਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਵਾਲੇ ਪਾਸੇ ਲਾਉਣ ਲਈ ਵੱਡਾ

ਅਮੋਲਕ ਸਿੰਘ ਗਾਖਲ ਤੇ ਗਾਖਲ ਪਰਿਵਾਰ ਵਲੋਂ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਸਖਤ ਨਿੰਦਾ  Read More »

ਝਪਟਮਾਰ ਬਜ਼ੁਰਗ ਔਰਤ ਦੀ ਵਾਲ਼ੀ ਲੁੱਟ ਕੇ ਫਰਾਰ

ਬਰੇਟਾ (ਰੀਤਵਾਲ) ਨਜ਼ਦੀਕੀ ਪਿੰਡ ਕੁਲਰੀਆਂ ਵਿਖੇ ਇੱਕ ਬਾਈਕ ਸਵਾਰ ਵੱਲੋਂ ਇੱਕ ਬਜ਼ੁਰਗ ਔਰਤ ਦੇ ਕੰਨ ਦੀ ਵਾਲ਼ੀ ਲੁੱਟ ਕੇ ਰਫੂ ਚੱਕਰ ਹੋਣ ਦਾ ਸਮਾਚਾਰ ਹੈ । ਇਕੱਤਰ ਕੀਤੀ ਜਾਣਕਾਰੀ ਅਨੁਸਾਰ ਟਿੱਬਾ ਬਸਤੀ ਦੀ ਦਲੀਪ ਕੌਰ 60 ਸਾਲਾ ਬਜ਼ੁਰਗ ਔਰਤ ਦੁਪਿਹਰ ਦੇ ਸਮੇਂ ਨਾਲ ਦੇ ਘਰ ਚੋਂ ਆਪਣੇ ਘਰ ਜਾ ਰਹੀ ਸੀ ਤਾਂ ਅਚਾਨਕ ਇੱਕ ਬਾਇਕ

ਝਪਟਮਾਰ ਬਜ਼ੁਰਗ ਔਰਤ ਦੀ ਵਾਲ਼ੀ ਲੁੱਟ ਕੇ ਫਰਾਰ Read More »

Scroll to Top