ਭਾਜਪਾ ਉਮੀਦਵਾਰ ਰਹੇ ਮਹਿੰਦਰ ਭਗਤ ਦੇ ਗੰਨਮੈਨ ਨੂੰ ਲੱਗੀ ਗੋਲੀ, ਮੌਤ
ਜਲੰਧਰ (ਰਾਵਤ)- ਪੰਜਾਬ ਦੇ ਜਲੰਧਰ ਵੈਸਟ ਤੋਂ ਭਾਜਪਾ ਉਮੀਦਵਾਰ ਰਹੇ ਮਹਿੰਦਰ ਭਗਤ ਦੇ ਗੰਨਮੈਨ ਨੂੰ ਆਪਣੀ ਹੀ ਸਟੇਨਗੰਨ ਨਾਲ ਗੋਲੀ ਲੱਗ ਗਈ। ਜਦੋਂ ਗੋਲੀ ਚੱਲੀ ਤਾਂ ਉਹ ਉਸ ਵਕਤ ਬਸਤੀ ਇਲਾਕੇ ਦੇ ਕ੍ਰਿਸ਼ਨਾ ਨਗਰ ਵਿਚ ਆਪਣੇ ਘਰ ਵਿਚ ਹੀ ਸੀ। ਗੋਲੀ ਲੱਗਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਆਲੇ ਦੁਆਲੇ ਦੇ ਲੋਕਾਂ ਨੇ ਉਸ […]
ਭਾਜਪਾ ਉਮੀਦਵਾਰ ਰਹੇ ਮਹਿੰਦਰ ਭਗਤ ਦੇ ਗੰਨਮੈਨ ਨੂੰ ਲੱਗੀ ਗੋਲੀ, ਮੌਤ Read More »