ਵਿਆਹ ਸਮਾਗਮ ਵਿੱਚ ਡਾਂਸਰ ਅਤੇ ਇੱਕ ਵਿਅਕਤੀ ਦਰਮਿਆਨ ਹੋਈ ਲੜਾਈ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਮਰਾਲਾ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ
ਸਮਰਾਲਾ – ਸਮਰਾਲਾ ‘ਚ ਵਿਆਹ ਦੇ ਜਲੂਸ ਦੀ ਵੀਡੀਓ ਵਾਇਰਲ ਹੋਈ ਸੀ ਜਿਸ ‘ਚ ਸਟੇਜ ‘ਤੇ ਨੱਚ ਰਹੀ ਲੜਕੀ ਦੀ ਵਿਆਹ ‘ਚ ਆਏ ਕੁਝ ਲੜਕਿਆਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਜਿਸ ਦਾ ਵੀਡੀਓ ਵਾਇਰਲ ਹੋ ਗਿਆ। ਜਿਸ ਤੋਂ ਬਾਅਦ ਡੀਐਸਪੀ ਸਮਰਾਲਾ ਤਰਲੋਚਨ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਅਣਪਛਾਤੇ ਵਿਅਕਤੀਆਂ ਸਮੇਤ […]