ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ, 10 ਮੋਟਰਸਾਈਕਲ ਬਰਾਮਦ
ਜਲੰਧਰ : ਮਾਨਯੋਗ ਪੁਲਿਸ ਕਮਿਸ਼ਨਰ ਜਲੰਧਰ ਕੁਲਦੀਪ ਸਿੰਘ ਚਹਿਲ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ.-1 ਜਲੰਧਰ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ.ਐਸ., ਏ.ਸੀ.ਪੀ. ਸੈਂਟਰਲ, ਨਿਰਮਲ ਸਿੰਘ ਯੂ.ਐੱਸ. ਅਤੇ ਹੋਰ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਰਾਮਾਮੰਡੀ ਜਲੰਧਰ ਪੁਲਿਸ ਸਟੇਸ਼ਨ ਵਿੱਚ ਵਾਧਾ ਕੀਤਾ ਗਿਆ ਹੈ। ਜਲੰਧਰ ਸ਼ਹਿਰ ‘ਚ ਪੁਲਿਸ ਨੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ […]
ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ, 10 ਮੋਟਰਸਾਈਕਲ ਬਰਾਮਦ Read More »