ਸੇਂਟ ਫ਼ਰਾਂਸਿਸ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ ਸੀ. ਐੱਸ .ਈ. ਦਸਵੀਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ
ਜੰਡਿਆਲਾ ਗੁਰੂ (ਸੋਨੂੰ ਮਿਗਲਾਨੀ )17ਜੁਲਾਈ ,2022 ਨੂੰ ਐਲਾਨੇ ਗਏ ਆਈ. ਸੀ. ਐੱਸ .ਈ. ਦੇ ਦਸਵੀਂ ਦੇ ਨਤੀਜੇ ਵਿੱਚ ਹਰ ਸਾਲ ਦੀ ਤਰ੍ਹਾਂ ਸੇਂਟ ਫ਼ਰਾਂਸਿਸ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ । ਕੁੱਲ 111 ਬੱਚੇ ਇਮਤਿਹਾਨ ਵਿਚ ਬੈਠੇ ਜਿਨ੍ਹਾਂ ਵਿੱਚੋਂ 20 ਤੋਂ ਵੱਧ ਬੱਚਿਆਂ ਨੇ 90% ਤੋਂ ਉੱਪਰ ਅੰਕ ਹਾਸਲ ਕੀਤੇ । ਜੈਸਮੀਨ […]
ਸੇਂਟ ਫ਼ਰਾਂਸਿਸ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ ਸੀ. ਐੱਸ .ਈ. ਦਸਵੀਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ Read More »